11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਡੁਮੇਲੀ ਜਲੰਧਰ ਸ਼ਹਿਰੀ ਕਾਂਗਰਸ ਦੇ ਐਕਸ ਸਰਵਿਸਮੈਨ ਸੈੱਲ ਦੇ ਚੇਅਰਮੈਨ ਨਿਯੁਕਤ <br/>

ਅਜੀਤ ਡੈਸਕ 14-02-2026
ਜਲੰਧਰ, 13 ਫਰਵਰੀ (ਸ਼ਿਵ)- ਜਲੰਧਰ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਰਜਿੰਦਰ ਬੇਰੀ ਨੇ ਸ੍ਰੀ ਪੇ੍ਰਮ ਪਾਲ ਡੁਮੇਲੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੇਖਦੇ ਹੋਏ ਉਨ੍ਹਾਂ ਨੂੰ ਜਲੰਧਰ ਸ਼ਹਿਰੀ ਕਾਂਗਰਸ ਦੇ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਉਨ੍ਹਾਂ ਨੇ ਆਸ ਜ਼ਾਹਿਰ ਕੀਤੀ ਹੈ ਕਿ ਉਹ ਪੂਰੀ ਤਨਦੇਹੀ ਨਾਲ ਪਾਰਟੀ ਦੀ ਮਜ਼ਬੂਤੀ ਦੇ ਕੰਮ ਵਿਚ ਜੁੱਟ ਜਾਣ | ਉਨ੍ਹਾਂ ਨੂੰ ਅੱਜ ਰਜਿੰਦਰ ਬੇਰੀ, ਵੈੱਸਟ ਹਲਕੇ ਦੇ ਕਾਂਗਰਸ ਦੇ ਇੰਚਾਰਜ ਸੁਰਿੰਦਰ ਕੌਰ ਵੱਲੋਂ ਨਿਯੁਕਤੀ ਪੱਤਰ ਦਿੱਤਾ ਗਿਆ ਤੇ ਇਸ ਮੌਕੇ ਬਲਾਕ ਪ੍ਰਧਾਨ ਹਰਮੀਤ ਸਿੰਘ, ਸਤਪਾਲ ਰਾਏ, ਬ੍ਰਹਮਦੇਵ ਸਹੋਤਾ, ਅਤੁੱਲ ਚੱਢਾ, ਰਵਿੰਦਰ ਕੁਮਾਰ, ਯੋਗੇਸ਼ ਕਾਜਲਾ, ਮਹੇਸ਼ ਦੱਤ, ਕਸ਼ਮੀਰੀ ਲਾਲ, ਜੋਗਿੰਦਰ ਪਾਲ, ਅਜੇ ਕੁਮਾਰ, ਪ੍ਰਦੀਪ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਨਿਗਮ ਯੂਨੀਅਨਾਂ ਵਲੋਂ ਬਾਜਵਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ <br/> ਅਗਲੀ ਖ਼ਬਰ ਵਿਨੋਦ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।