11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸ਼੍ਰੋਮਣੀ ਗੁੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਭੇਟ <br/>

ਅਜੀਤ ਡੈਸਕ 14-02-2026
ਸ਼ਾਹਕੋਟ, 13 ਫਰਵਰੀ (ਸੁਖਦੀਪ ਸਿੰਘ)- ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਵਲੋਂ ਹਲਕਾ ਸ਼ਾਹਕੋਟ ਦੇ ਪਿੰਡ ਕੋਟਲੀ ਕੰਬੋਜ ਦੇ ਇਕ ਵਿਅਕਤੀ ਦਾ ਇਲਾਜ਼ ਕਰਵਾਉਣ ਵਾਸਤੇ ਲੋੜਵੰਦ ਪਰਿਵਾਰ ਨੂੰ 25 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ | ਜਥੇ. ਕਲਿਆਣ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਲੋਕਾਂ ਦੀ ਹਮੇਸ਼ਾ ਸਹਾਇਤਾ ਕੀਤੀ ਜਾਂਦੀ ਹੈ | ਇਸ ਮੌਕੇ ਸਾਬਕਾ ਐਮ.ਡੀ. ਨਾਇਬ ਸਿੰਘ ਕੋਹਾੜ, ਪਿਆਰਾ ਸਿੰਘ ਸਰਪੰਚ, ਬਾਵਾ ਸਿੰਘ ਕੰਗ ਚੇਅਰਮੈਨ, ਸੂਬਾ ਸਿੰਘ ਮੈਂਬਰ ਬਲਾਕ ਸੰਮਤੀ, ਬਲਜਿੰਦਰ ਸਿੰਘ ਲੋਹੀਆਂ ਖਾਸ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਦੇ ਇੰਚਾਰਜ ਜਸਵੰਤ ਸਿੰਘ ਬਾਜਵਾ, ਇੰਦਰਜੀਤ ਸਿੰਘ ਕਲਰਕ, ਕੁਲਵੰਤ ਸਿੰਘ, ਦਰਸ਼ਨ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਪੂਰਨ ਰੋਕ ਤੇ ਸਮਗਲਰਾਂ ਦਾ ਸਫ਼ਾਇਆ ਕਰਨਾ ਹੀ ਮੇਰਾ ਮੁੱਖ ਮਕਸਦ : ਡੀ.ਐੱਸ.ਪੀ. ਭਰਤ ਮਸੀ... ਅਗਲੀ ਖ਼ਬਰ ਸ਼ਿਵਰਾਤਰੀ ਉਤਸਵ 15 ਤੇ 16 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।