21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮਨੋਰੰਜਨ ਕਾਲੀਆ ਦੀ ਹਾਜ਼ਰੀ 'ਚ ਕਈ ਲੋਕ ਭਾਜਪਾ 'ਚ ਸ਼ਾਮਿਲ <br/>

ਆਪਣੇ ਨਿਵਾਸ ਸਥਾਨ 'ਤੇ ਲੋਕਾਂ ਨੂੰ ਪਾਰਟੀ 'ਚ ਸ਼ਾਮਿਲ ਕਰਵਾਉਣ ਮੌਕੇ ਮਨੋਰੰਜਨ ਕਾਲੀਆ ਤੇ ਹੋਰ | ਤਸਵੀਰ: ਜੀ. ਪੀ. ਸਿੰਘ <br/> 15-02-2026
ਜਲੰਧਰ, 14 ਫਰਵਰੀ (ਸ਼ਿਵ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਸ਼੍ਰੀ ਮਨੋਰੰਜਨ ਕਾਲੀਆ ਨੇ ਆਪਣੇ ਨਿਵਾਸ ਸਥਾਨ 'ਤੇ ਦਕੋਹਾ ਦੇ ਨਿਵਾਸੀ, ਪੰਜਾਬ ਪੁਲਿਸ ਦੇ ਸੇਵਾਮੁਕਤ ਸਬ-ਇੰਸਪੈਕਟਰ ਨਵੀਨ ਕੁਮਾਰ ਪ੍ਰਭਾਕਰ, ਉਨ੍ਹਾਂ ਦੇ ਦੋਸਤਾਂ ਮਨੀ ਸ਼ਰਮਾ, ਅਰਸ਼ੀ ਜੋਸ਼ੀ, ਦਿਨੇਸ਼ ਯਾਦਵ, ਸੁਸ਼ੀਲ ਕੁਮਾਰ ਸ਼ਰਮਾ ਅਤੇ ਵਿਜੇ ਕੁਮਾਰ ਸ਼ਰਮਾ ਨੂੰ ਭਾਜਪਾ ਵਿਚ ਸ਼ਾਮਲ ਕੀਤਾ | ਇਸ ਮੌਕੇ ਭਾਜਪਾ ਜਲੰਧਰ ਦੇ ਜ਼ਿਲ੍ਹਾ ਸਕੱਤਰ ਸ਼ਾਮ ਸ਼ਰਮਾ, ਮੀਡੀਆ ਮੈਨੇਜਰ ਪੰਜਾਬ ਰਾਕੇਸ਼ ਗੋਇਲ, ਰਾਜ ਘੁੰਮਣ ਤੇ ਭਵਨੀਤ ਭਾਟੀਆ ਮੌਜੂਦ ਸਨ |

ਪਿਛਲੀ ਖ਼ਬਰ ਮਜ਼ਦੂਰ ਆਗੂ ਹਰਭਜਨ ਸਿੰਘ ਮਲਸੀਆਂ ਨੂੰ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਜ਼ਬਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।