14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 19-02-2026
ਗੁਰਾਇਆ, 18 ਫਰਵਰੀ (ਬਲਵਿੰਦਰ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਜਾਰੀ ਸੂਚਨਾ ਮੁਤਾਬਿਕ 220 ਕੇ.ਵੀ. ਸਬ-ਸਟੇਸ਼ਨ ਵਿਖੇ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਬਿਜਲੀ ਦੀ ਸਪਲਾਈ ਬੰਦ ਰਹੇਗੀ | ਇਸ ਨਾਲ ਜੀ.ਟੀ. ਰੋਡ ਫੀਡਰ, ਕ੍ਰਿਸ਼ਨਾ ਕਾਲੋਨੀ, ਅੱਟਾ, ਮਨਸੂਰਪੁਰ ਰੋਡ, ਕਮਾਲਪੁਰ ਫੀਡਰ ਕੈਟਾਗਰੀ ਇਕ 24 ਘੰਟੇ ਦੀ ਬਿਜਲੀ ਬੰਦ ਰਹੇਗੀ |
ਪਿਛਲੀ ਖ਼ਬਰ ਪਵਨ ਕੁਮਾਰ ਬਾਂਸਲ ਦੀ ਰਸਮ ਕਿਰਿਆ ਅੱਜ ਅਗਲੀ ਖ਼ਬਰ ਸ਼ਾਹਕੋਟ ਤੋਂ ਕਾਂਗਰਸੀ ਐੱਮ.ਸੀ. ਜਸਵਿੰਦਰ ਗਿੱਲ ਫੁੰਮਣ ਨੂੰ ਸਦਮਾ, ਪਤਨੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।