16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

-ਮਾਮਲਾ ਲੱਕੀ ਓਬਰਾਏ ਦੀ ਹੱਤਿਆ ਦਾ- ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਨੇ ਕੱਢਿਆ ਮੋਮਬੱਤੀ ਮਾਰਚ <br/>

ਮੋਮਬੱਤੀ ਮਾਰਚ ਦੌਰਾਨ ਲੱਕੀ ਓਬਰਾਏ ਦੇ ਪਰਿਵਾਰ ਨਾਲ ਹਾਜ਼ਰ ਸਮਰਥਕ ਤੇ ਸ਼ਹਿਰ ਵਾਸੀ | ਤਸਵੀਰ. ਜੀ.ਪੀ. ਸਿੰਘ <br/> 23-02-2026
ਜਲੰਧਰ, 22 ਫਰਵਰੀ (ਸ਼ੈਲੀ) - ਪਿਛਲੇ ਦਿਨੀਂ ਮਾਡਲ ਟਾਊਨ ਵਿਖੇ ਕਤਲ ਕੀਤੇ ਗਏ ਆਮ ਆਦਮੀ ਪਾਰਟੀ ਦੇ ਨੇਤਾ ਸਤਿੰਦਰ ਸਿੰਘ ਲੱਕੀ ਓਬਰਾਏ ਦੀ ਯਾਦ ਵਿਚ ਉਸ ਦੇ ਪਰਿਵਾਰਿਕ ਮੈਂਬਰਾਂ ਅਤੇ ਸਮਰਥਕਾਂ ਵਲੋਂ ਮਾਡਲ ਟਾਊਨ ਦੇ ਸ਼ਿਵਾਨੀ ਪਾਰਕ ਵਿਚ ਇਕ ਮੋਮਬੱਤੀ ਮਾਰਚ ਕੱਢਿਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਸ਼ਾਮਿਲ ਹੋ ਕੇ ਵਿੱਛੜੀ ਰੂਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਜਿੱਥੇ ਪਰਿਵਾਰਕ ਮੈਂਬਰਾਂ ਨੇ ਸੱਤਾਧਾਰੀ ਧਿਰ ਦੇ ਕੁਝ ਇਕ ਆਗੂਆਂ 'ਤੇ ਗੰਭੀਰ ਦੋਸ਼ ਲਗਾਏ ਉੱਥੇ ਹੀ ਇਸ ਮਾਮਲੇ ਵਿਚ ਰਹਿੰਦੇ ਬਾਕੀ ਦੋਸ਼ੀਆਂ ਨੂੰ ਵੀ ਤੁਰੰਤ ਗਿ੍ਫਤਾਰ ਕਰਨ ਦੀ ਮੰਗ ਕੀਤੀ | ਇਸ ਮੌਕੇ ਲੱਕੀ ਓਬਰਾਏ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਮਰਥਕ ਤੇ ਸ਼ਹਿਰ ਵਾਸੀ ਮੌਜੂਦ ਰਹੇ |

ਪਿਛਲੀ ਖ਼ਬਰ ਸ਼ਾਹਕੋਟ ਪੁਲਿਸ ਵਲੋਂ 265 ਗ੍ਰਾਮ ਹੈਰੋਇਨ, 1 ਪਿਸਤੌਲ, 5 ਜ਼ਿੰਦਾ ਰੌਂਦਾਂ ਸਮੇਤ 5 ਤਸਕਰ ਕਾਬੂ <br/> ਅਗਲੀ ਖ਼ਬਰ ਵਿਦੇਸ਼ੀ ਨੰਬਰਾਂ ਤੋਂ ਆਏ ਸੰਦੇਸ਼ਾਂ 'ਚ ਮਹਿਲਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।