ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹੋਲੇ ਮਹੱਲੇ ਮੌਕੇ ਕਾਨਫਰੰਸ 3 ਨੂੰ - ਜਥੇ. ਵਡਾਲਾ <br/>
ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਅਮਰਜੀਤ ਸਿੰਘ ਕਿਸ਼ਨਪੁਰਾ, ਸੁਖਵੰਤ ਸਿੰਘ ਰੌਲੀ ਤੇ ਹੋਰ | ਅਜੀਤ ਤਸਵੀਰ
<br/>
01-03-2026