ਆਦਮਪੁਰ, 28 ਫਰਵਰੀ (ਰਮਨ ਦਵੇਸਰ) - ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਮੈਂਬਰ ਵਰਕਿੰਗ ਕਮੇਟੀ ਜਰਨੈਲ ਸਿੰਘ ਗੜ੍ਹਦੀਵਾਲਾ ਵਲੋਂ ਮੇਜਰ ਸਿੰਘ ਹਰੀਪੁਰ ਸਾਬਕਾ ਚੇਅਰਮੈਨ ਬਲਾਕ ਸੰਮਤੀ ਆਦਮਪੁਰ ਦੇ ਪਿਤਾ ਸਰਦਾਰ ਜੋਗਿੰਦਰ ਸਿੰਘ ਦੇ ਦਿਹਾਂਤ 'ਤੇ ਪਰਿਵਾਰ ਦੇ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਕਿਹਾ ਕਿ ਜੋਗਿੰਦਰ ਸਿੰਘ ਦਾ ਇਸ ਸੰਸਾਰ ਤੋਂ ਚਲੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਹੈ ਉੱਥੇ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਵੀ ਬਹੁਤ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ | ਇਸ ਮੌਕੇ ਸੁਖਵੰਤ ਸਿੰਘ ਰੌਲੀ ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ, ਅਮਰਜੀਤ ਸਿੰਘ ਕਿਸ਼ਨਪੁਰਾ ਪ੍ਰਧਾਨ ਜਲੰਧਰ ਸ਼ਹਿਰੀ, ਅਵਤਾਰ ਸਿੰਘ ਕਲੇਰ ਮੈਂਬਰ ਵਰਕਿੰਗ ਕਮੇਟੀ, ਬੀਬੀ ਹਰਜੀਤ ਕੌਰ ਤਲਵੰਡੀ ਮੈਂਬਰ ਵਰਕਿੰਗ ਕਮੇਟੀ, ਮਲਕੀਤ ਸਿੰਘ ਦੌਲਤਪੁਰ ਸਾਬਕਾ ਸਰਪੰਚ, ਜਸਪ੍ਰੀਤ ਸਿੰਘ ਕਪੂਰ ਪਿੰਡ, ਅੰਮਿ੍ਤਪਾਲ ਸਿੰਘ ਨੰਬਰਦਾਰ, ਜਸਪਾਲ ਸਿੰਘ ਦੂਹੜੇ, ਰਮਨਦੀਪ ਸਿੰਘ ਅਟਵਾਲ, ਮੱਖਣ ਸਿੰਘ ਕਡਿਆਣਾ, ਸਤਵਿੰਦਰ ਸਿੰਘ ਖ਼ਾਲਸਾ ਘੁੜਿਆਲ, ਜਰਨੈਲ ਸਿੰਘ ਕੰਦੋਲਾ, ਰਣਜੀਤ ਸਿੰਘ ਰਾਣਾ, ਭੁਪਿੰਦਰ ਸਿੰਘ ਦਿਉਲ, ਕੁਲਵੰਤ ਸਿੰਘ ਰੂਬੀ, ਅਮਨਿੰਦਰ ਸਿੰਘ ਹਜ਼ਾਰਾ, ਸਤਿੰਦਰਜੀਤ ਸਿੰਘ ਬਡਿਆਣਾ ਨੇ ਵੀ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ |