24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਹੋਲੀ ਮੌਕੇ 4 ਨੂੰ ਟੂ ਵੀਲ੍ਹਰ ਐਸੋਸੀਏਸ਼ਨ ਦੀਆਂ ਦੁਕਾਨਾਂ ਬੰਦ ਰਹਿਣਗੀਆਂ-ਪਰਦੇਸੀ

ਅਜੀਤ ਡੈਸਕ 02-03-2026
ਜਲੰਧਰ, 1 ਮਾਰਚ (ਹਰਵਿੰਦਰ ਸਿੰਘ ਫੁੱਲ)-ਹੋਲੀ ਦੇ ਤਿਉਹਾਰ ਮੌਕੇ 4 ਮਾਰਚ ਨੂੰ ਟੂ ਵੀਲ੍ਹਰ ਡੀਲਰ ਐਸੋਸੀਏਸ਼ਨ ਦੀਆਂ ਖ਼ਰੀਦ ਵੇਚ ਦੀਆਂ ਦੁਕਾਨਾਂ ਬੰਦ ਰਹਿਣਗੀਆਂ | ਇਹ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ ਨੇ ਦੱਸਿਆ ਕਿ ਹੋਲੀ ਤੇ ਹੋਲੇ ਮਹੱਲੇ ਦੇ ਤਿਉਹਾਰ ਨੂੰ ਮਨਾਉਣ ਲਈ ਐਸੋਸੀਏਸ਼ਨ ਦੇ ਸਮੂਹ ਮੈਂਬਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਛੁੱਟੀ ਕਰ ਕੇ ਦੁਕਾਨਾਂ ਬੰਦ ਰੱਖਣਗੇ |
ਪਿਛਲੀ ਖ਼ਬਰ 4 ਨੂੰ ਦੁਕਾਨਾਂ ਬੰਦ ਰਹਿਣਗੀਆਂ <br/> ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।