28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਰਕਾਰੀ ਕਾਲਜ ਆਫ ਐਜੂਕੇਸ਼ਨ ਨੇ ਸਾਲਾਨਾ ਸਪੋਰਟਸ ਮੀਟ ਕਰਵਾਈ <br/>

ਅਜੀਤ ਡੈਸਕ 04-03-2026
ਜਲੰਧਰ, 3 ਮਾਰਚ (ਡਾ. ਜਤਿੰਦਰ ਸਾਬੀ)-ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਜਲੰਧਰ ਨੇ ਸਾਲਾਨਾ ਸਪੋਰਟਸ ਮੀਟ ਕਰਵਾਈ | ਇਸ ਵਿਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬਤੌਰ ਮੁੱਖ ਮਹਿਮਾਨ ਨਿਤਿਨ ਕੋਹਲੀ ਹਲਕਾ ਇੰਜਾਰਚ ਨੇ ਪੁੱਜ ਕੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ |

ਪਿਛਲੀ ਖ਼ਬਰ ਜੇ. ਐੱਸ. ਐਫ. ਐੱਚ. ਖਾਲਸਾ ਮਾਡਲ ਸਕੂਲ ਅੱਟਾ ਦਾ ਸਾਲਾਨਾ ਸਮਾਗਮ ਅਗਲੀ ਖ਼ਬਰ ਟਿ੍ਨਿਟੀ ਕਾਲਜ ਵਲੋਂ ਕਰ ਪ੍ਰਣਾਲੀ ਸੰਬੰਧੀ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।