28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ

ਅਜੀਤ ਡੈਸਕ 04-03-2026

ਜਲੰਧਰ, 3 ਮਾਰਚ (ਸ਼ਿਵ)-ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 44 ਦੇ ਉੱਤਮ ਨਗਰ ਵਿਖੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਮੇਅਰ ਵਨੀਤ ਧੀਰ ਦੇ ਦਿਸ਼ਾ ਨਿਰਦੇਸ਼ 'ਤੇ 'ਆਪ' ਆਗੂ ਅਤੁੱਲ ਭਗਤ ਤੇ ਕੌਂਸਲਰ ਰਾਜ ਕੁਮਾਰ ਰਾਜੂ ਵੱਲੋਂ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ | ਇਸ ਮÏਕੇ ਰਾਜ ਕੁਮਾਰ ਰਾਜੂ ਨੇ ਦੱਸਿਆ ਕਿ ਉੱਤਮ ਨਗਰ ਮੁਹੱਲੇ ਵਿਚ ਪਾਣੀ ਦੀ ਸਮੱਸਿਆ ਨੂੰ ਦੇਖਦੇ ਹੋਏ ਜੇ. ਈ. ਹਰਿੰਦਰ ਸਿੰਘ ਦੇ ਸਹਿਯੋਗ ਨਾਲ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮÏਕੇ ਮੁਹੱਲਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਮੇਅਰ ਵਨੀਤ ਧੀਰ ਦਾ ਧੰਨਵਾਦ ਕੀਤਾ | ਇਸ ਮÏਕੇ ਸ਼ੋਭਾ ਭਗਤ, ਜੇ. ਈ. ਹਰਿੰਦਰ ਸਿੰਘ, ਨਵੀਨ ਸੋਨੀ, ਅਸ਼ੋਕ ਚÏਹਾਨ, ਗÏਰਵ ਜੰਗ, ਜੋਗਿੰਦਰ ਸਿੰਘ, ਨਰਾਇਣ ਸ਼ਰਮਾ ਤੇ ਮੁਹੱਲਾ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ 40 ਫੁੱਟ ਚੌੜੀ ਬਣੇਗੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਾਲੀ ਪੁਲੀ <br/> ਅਗਲੀ ਖ਼ਬਰ ਏ. ਸੀ. ਪੀ. ਜਲੰਧਰ ਛਾਉਣੀ ਸਰਵਣਜੀਤ ਸਿੰਘ ਵਲੋਂ ਜੰਡਿਆਲਾ ਵਿਚ ਵਾਹਨਾਂ ਦੀ ਜਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।