ਸ਼ਾਹਕੋਟ, 28 ਮਾਰਚ (ਬਾਂਸਲ)-ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਵੱਖ-ਵੱਖ ਜਮਾਤਾਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਇਸ ਮÏਕੇ ਸਕੂਲ ਦੇ ਡਾਇਰੈਕਟਰ ਮਨਜੀਤ ਸਿੰਘ ਨੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਲੋਕ ਸਿੰਘ ਰੂਪਰਾ, ਪਿ੍ੰਸੀਪਲ ਸ੍ਰੀਮਤੀ ਆਸ਼ੂ ਜੈਨ ਨੇ ਵੀ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਕਿਹਾ ਕਿ ਇਹ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ | ਇਸ ਮÏਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਲੋਕ ਸਿੰਘ ਰੂਪਰਾ, ਡਾਇਰੈਕਟਰ ਮਨਜੀਤ ਸਿੰਘ, ਪਿ੍ੰਸੀਪਲ ਸ੍ਰੀਮਤੀ ਆਸ਼ੂ ਜੈਨ, ਵਾਈਸ ਪਿ੍ੰਸੀਪਲ ਨਿਸ਼ਾ ਡਾਵਰਾ, ਸੀਨੀਅਰ ਵਾਈਸ ਪ੍ਰਧਾਨ ਨਿਰਮਲ ਸਿੰਘ ਸÏਖੀ, ਅਮਰੀਕ ਸਿੰਘ ਬਾਂਸਲ ਸਕੱਤਰ, ਹਰਭਜਨ ਸਿੰਘ ਰੂਪਰਾ ਖ਼ਜ਼ਾਨਚੀ, ਵਾਈਸ ਪ੍ਰਧਾਨ ਅਮਰੀਕ ਸਿੰਘ ਮਠਾੜੂ, ਕੁਲਜੀਤ ਸਿੰਘ ਪਨੇਸਰ, ਸੁਰਜੀਤ ਸਿੰਘ ਸਹੋਤਾ ਸਪੋਰਟਸ ਇੰਚਾਰਜ, ਹਰਜਿੰਦਰ ਸਿੰਘ ਰੂਪਰਾ ਜਿੰਦੀ, ਜਸਪਾਲ ਸਿੰਘ ਸੀਚੇਵਾਲ, ਪੀ. ਟੀ. ਏ. ਪ੍ਰਧਾਨ ਗੁਰਮੀਤ ਸਿੰਘ ਵਸੀਰ, ਵਾਈਸ ਪ੍ਰਧਾਨ ਸੁਰਿੰਦਰ ਸਿੰਘ ਪਦਮ, ਬੂਟਾ ਸਿੰਘ ਕਲਸੀ ਐਮ. ਸੀ., ਜਤਿੰਦਰਪਾਲ ਸਿੰਘ ਬੱਲਾ ਸਾਬਕਾ ਐਮ. ਸੀ., ਸਰਬਜੀਤ ਸਿੰਘ ਸਰਪੰਚ, ਤੇਜਮੋਹਣ ਸਿੰਘ ਖਾਲਸਾ, ਰਛਪਾਲ ਸਿੰਘ ਰੂਪਰਾ, ਧਰਮਿੰਦਰ ਸਿੰਘ ਰੂਪਰਾ, ਕਮਲਜੀਤ ਸਿੰਘ ਪਨੇਸਰ, ਵਰਿੰਦਰ ਚÏਧਰੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਸਮੂਹ ਸਟਾਫ਼ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |