01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੰਜਾਬ ਦੀ ਸਿਆਸਤ ਦੇ ਮਹਾਨ ਨੇਤਾ ਤੇ 'ਬਾਬਾ ਬੋਹੜ' ਸਨ ਲਾਲ ਸਿੰਘ-ਟੁਰਨਾ

ਅਜੀਤ ਡੈਸਕ 29-03-2026
ਸ਼ਾਹਕੋਟ, 28 ਮਾਰਚ (ਸੁਖਦੀਪ ਸਿੰਘ)-ਪੰਜਾਬ ਦੀ ਸਿਆਸਤ ਦੇ ਮਹਾਨ ਨੇਤਾ ਅਤੇ 'ਬਾਬਾ ਬੋਹੜ' ਸ. ਲਾਲ ਸਿੰਘ ਦੇ ਅਕਾਲ ਚਲਾਣੇ ਦੀ ਖ਼ਬਰ ਨੇ ਦਿਲ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ | ਇਹ ਸੂਬੇ ਤੇ ਲੋਕਾਂ ਲਈ ਨਾ ਪੂਰਾ ਕਰਿਆ ਜਾ ਸਕਣ ਵਾਲਾ ਘਾਟਾ ਹੈ | ਇਹ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਓ. ਐਸ. ਡੀ. ਰਵਿੰਦਰ ਸਿੰਘ ਟੁਰਨਾ ਨੇ ਸਾਬਕਾ ਮੰਤਰੀ ਲਾਲ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਕੀਤਾ |
ਪਿਛਲੀ ਖ਼ਬਰ ਆਦਮਪੁਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਦੁਕਾਨਦਾਰਾਂ ਦੀ ਮੀਟਿੰਗ ਅਗਲੀ ਖ਼ਬਰ ਧਨੀ ਪਿੰਡ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।