09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋ ਬਰੀ

ਅਜੀਤ ਡੈਸਕ 04-04-2026
ਜਲੰਧਰ, 3 ਅਪ੍ਰੈਲ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ 11ਵੀਂ ਕਲਾਸ ਦੀ ਨਾਬਾਲਗ ਲੜਕੀ ਨੂੰ ਧੋਖੇ ਨਾਲ ਲਿਜਾ ਕੇ ਉਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਸ਼ੁੱਭਦੀਪ ਸਿੰਘ ਉਰਫ਼ ਸ਼ੁੱਭ ਤੇ ਆਕਾਸ਼ਦੀਪ ਉਰਫ਼ ਕਾਸ਼ੂ ਵਾਸੀ ਪਾੜਾ, ਕਰਤਾਰਪੁਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਨ੍ਹਾਂ ਦੋਵਾਂ ਖ਼ਿਲਾਫ਼ 12 ਸਤੰਬਰ 2023 ਨੂੰ ਥਾਣਾ ਕਰਤਾਰਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਪਰ ਅੱਜ ਅਦਾਲਤ ਨੇ ਸਬੂਤਾਂ ਦੀ ਘਾਟ ਦੇ ਕਾਰਨ ਇਨ੍ਹਾਂ ਦੋਵਾਂ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ |
ਪਿਛਲੀ ਖ਼ਬਰ ਪਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਪਤਨੀ ਤੇ ਸੱਸ ਬਰੀ ਅਗਲੀ ਖ਼ਬਰ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਦੀਪਕ ਬਾਲੀ ਨੇ 'ਦਮੜੀ ਯਾਤਰਾ' ਲਈ ਵਿਸ਼ੇਸ਼ ਰੇਲ ਗੱਡੀ ਨੂੰ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।