08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਐਸ. ਡੀ. ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 04-04-2026
ਜਲੰਧਰ, 3 ਅਪ੍ਰੈਲ (ਜਸਪਾਲ ਸਿੰਘ)-ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵੁਮੈਨ ਨੇ ਇਕ ਵਾਰ ਫਿਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਐਮ. ਬੀ. ਈ. ਆਈ. ਟੀ. ਸਮੈਸਟਰ 1 ਦੀਆਂ ਪ੍ਰੀਖਿਆਵਾਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅਰਪਿਤਾ ਸਹਿਗਲ ਨੇ 7.05 ਦੇ ਪ੍ਰਭਾਵਸ਼ਾਲੀ ਐਸ. ਜੀ. ਪੀ. ਏ. ਨਾਲ ਯੂਨੀਵਰਸਿਟੀ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਮਮਤਾ ਨੇ ਵੀ 6.85 ਦੇ ਐਸ. ਜੀ. ਪੀ. ਏ. ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰਧਾਨ ਨਰੇਸ਼ ਬੁਧੀਆ, ਸੀਨੀਅਰ ਉਪ ਪ੍ਰਧਾਨ ਵਿਨੋਦ ਦਾਦਾ, ਪ੍ਰਬੰਧਕੀ ਕਮੇਟੀ ਦੇ ਹੋਰ ਮੈਂਬਰਾਂ ਤੇ ਪਿ੍ੰਸੀਪਲ ਡਾ. ਪੂਜਾ ਪਰਾਸ਼ਰ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ 'ਤੇ ਬਹੁਤ ਮਾਣ ਪ੍ਰਗਟ ਕਰਦਿਆਂ ਵਿਭਾਗ ਮੁਖੀ ਡਾ. ਦਿਵਿਆ ਬੁਧੀਆ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਕੈਂਟ 'ਚ ਅਕਾਦਮਿਕ ਸੈਸ਼ਨ ਦੇ ਪਹਿਲੇ ਦਿਨ ਵਿਦਿਆਰਥੀਆਂ ਦਾ ਸਵਾਗਤ ਅਗਲੀ ਖ਼ਬਰ ਸੇਂਟ ਸੋਲਜਰ ਕਾਲਜ ਦੇ ਫਿਜ਼ੀਉਥੈਰੇਪੀ ਵਿਭਾਗ 'ਚ ਵਿਦਾਇਗੀ ਸਮਾਗਮ ਮੌਕੇ ਲੱਗੀਆਂ ਰੌੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।