09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

1196 ਮੁਲਾਜ਼ਮਾਂ ਦੀ ਪੱਕੀ ਭਰਤੀ 'ਚ ਰੋਸਟਰ ਸਿਸਟਮ ਖ਼ਤਮ ਕਰਨ ਦੀ ਮੰਗ <br/>

ਅਜੀਤ ਡੈਸਕ 11-04-2026
ਜਲੰਧਰ, 10 ਅਪ੍ਰੈਲ (ਸ਼ਿਵ)-ਨਗਰ ਨਿਗਮ ਸਮੂਹ ਯੂਨੀਅਨ ਵਲੋਂ ਮੇਅਰ ਵਨੀਤ ਧੀਰ ਨੂੰ ਮੰਗ-ਪੱਤਰ ਦਿੱਤਾ | ਸਮੂਹ ਯੂਨੀਅਨ ਦੇ ਪ੍ਰਧਾਨ ਬੰਟੂ ਸਭਰਵਾਲ, ਡਰਾਈਵਰ ਟੈਕਨੀਕਲ ਤੇ ਹੈਲਥ ਬਰਾਂਚ ਦੇ ਪ੍ਰਧਾਨ ਸ਼ੰਮੀ ਲੁੂਥਰ, ਸੀਵਰ ਮੈਨ ਯੂਨੀਅਨ ਦੇ ਪ੍ਰਧਾਨ ਰਾਜਨ ਕਲਿਆਣ ਸਿਕੰਦਰ ਖੋਸਲਾ ਹੈਪੀ ਥਾਪਰ ਤੇ ਹੋਰ ਵੀ ਯੂਨੀਅਨ ਦੇ ਆਗੂਆਂ ਨੇ ਕਿਹਾ ਹੈ ਕਿ 1196 ਚੌਥਾ ਦਰਜਾ ਮੁਲਾਜ਼ਮਾਂ ਦੀ ਪੱਕੀ ਭਰਤੀ 'ਚ ਰੋਸਟਰ ਸਿਸਟਮ ਖ਼ਤਮ ਕੀਤਾ ਜਾਵੇ ਕਿਉਂਕਿ ਇਸ ਭਰਤੀ ਵਿਚ ਸਿਰਫ਼ ਸੰਘਰਸ਼ ਕਰਨ ਵਾਲੇ ਵਾਲਮੀਕਿ ਸਮਾਜ ਦਾ ਹੀ ਹੱਕ ਬਣਦਾ ਹੈ ਤੇ ਜੇਕਰ ਰੋਸਟਰ ਸਿਸਟਮ ਤਹਿਤ ਭਰਤੀ ਕੀਤੀ ਗਈ ਤਾਂ ਉਹ ਸੰਘਰਸ਼ ਸ਼ੁਰੂ ਕਰ ਦੇਣਗੇ | ਇਸ ਦੀ ਸਮੁੱਚੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |

ਪਿਛਲੀ ਖ਼ਬਰ ਗੁਰਦੁਆਰਾ ਆਦਰਸ਼ ਨਗਰ ਵਿਖੇ ਵਿਸਾਖੀ ਪੁਰਬ ਮੌਕੇ ਅੰਮਿ੍ਤ ਸੰਚਾਰ ਕੱਲ੍ਹ ਅਗਲੀ ਖ਼ਬਰ ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਦੇ ਵਿਦਿਆਰਥੀਆਂ ਵਲੋਂ ਅੰਮਿ੍ਤਸਰ ਦਾ ਵਿੱਦਿਅਕ ਉਦਯੋਗਿਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।