07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਹੇਮਕੁੰਟ ਪਬਲਿਕ ਸਕੂਲ ਦੀ ਵਿਦਿਆਰਥਣ ਨੇ 98 ਫ਼ੀਸਦੀ ਅੰਕ ਪ੍ਰਾਪਤ ਕੀਤੇ

ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਪਵਨ ਖਰਬੰਦਾ)-ਸੀ. ਬੀ. ਐਸ. ਈ. ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਹੇਮਕੁੰਟ ਪਬਲਿਕ ਸਕੂਲ ਪਠਾਨਕੋਟ ਰੋਡ ਜਲੰਧਰ ਸਥਿਤ ਦੀ ਵਿਦਿਆਰਥਣ ਸੰਜਨਾ ਨੇ 98 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਤੇ ਤਿੰਨ ਵਿਸ਼ਿਆਂ ਵਿਚ 99 ਅੰਕ ਹਾਸਲ ਕੀਤੇ | 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਸੰਜਨਾ, ਸਨੇਹਾ, ਹਰਮੀਤ ਕੌਰ ਤੇ ਸੁਖਨੀਤ ਕੌਰ ਨਾਲ ਕੇਕ ਕੱਟ ਕੇ ਖੁਸ਼ੀ ਸਾਂਝੀ ਕਰਦੇ ਹੋਏ ਚੇਅਰਮੈਨ ਪ੍ਰੋ. ਮਨਜੀਤ ਸਿੰਘ ਤੇ ਉਨ੍ਹਾਂ ਦੇ ਨਾਲ ਸਕੂਲ ਦੀ ਪਿ੍ੰਸੀਪਲ ਮਨਜੋਤ ਕÏਰ ਤੇ ਮੈਨੇਜਮੈਂਟ ਮੈਂਬਰ ਹਰਪ੍ਰੀਤ ਕੌਰ ਜੌਲੀ, ਗੁਰਪ੍ਰੀਤ ਕੌਰ ਜੌਲੀ ਤੇ ਰਮਨਜੀਤ ਕੌਰ ਜÏਲੀ ਨੇ ਉਨ੍ਹਾਂ ਨੂੰ ਇਸ ਤਰ੍ਹਾਂ ਹੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ¢
ਪਿਛਲੀ ਖ਼ਬਰ ਬਿ੍ਟਿਸ਼ ਓਲੀਵੀਆ ਦੇ 10ਵੀਂ ਜਮਾਤ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੇ ਮਨਾਈ ਖ਼ੁਸ਼ੀ ਅਗਲੀ ਖ਼ਬਰ ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।