06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈੈਲ (ਡਾ.ਜਤਿੰਦਰ ਸਾਬੀ) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਵਿੱਚੋਂ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ¢ ਨਵਿਤਾ ਜੱਸਲ ਅਤੇ ਹਰਮਨ ਜੋਤ ਨੇ 543/600 (90.50%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਹਰਮੀਤ ਕÏਰ ਨੇ 533/600 (88.83%) ਦੂਜਾ ਅਤੇ ਰਵਨੀਤ ਕÏਰ ਨੇ 531/600 (88.50%) ਤੀਜਾ ਸਥਾਨ ਹਾਸਿਲ ਕੀਤਾ ਜੋ ਕਿ ਸਕੂਲ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ¢ ਸ. ਬਲਦੇਵ ਸਿੰਘ ਪ੍ਰਧਾਨ ਸਕੂਲ ਮੈਨੇਜਮੈਂਟ ਕਮੇਟੀ ਨੇ ਬੱਚਿਆਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਪੜ¥ ਲਈ ਪ੍ਰੇਰਿਤ ਕੀਤਾ¢ ਪਿ੍ੰਸੀਪਲ ਸਰਦਾਰ ਭਗਵੰਤ ਸਿੰਘ ਨੇ ਵਿਦਿਆਰਥੀਆਂ, ਸਟਾਫ ਅਤੇ ਮਾਪਿਆਂ ਨੂੰ ਵੀ ਵਧੀਆ ਕਾਰਗੁਜ਼ਾਰੀ ਲਈ ਉਤਸਾਹਿਤ ਕੀਤਾ¢
ਪਿਛਲੀ ਖ਼ਬਰ ਗੁਰਦੁਆਰਾ ਈਸ਼ਵਰ ਨਗਰ ਵਿਖੇ ਮਨਾਇਆ ਖ਼ਾਲਸਾ ਸਾਜਨਾ ਦਿਵਸ ਅਗਲੀ ਖ਼ਬਰ ਸਵ. ਅਨਿਲ ਚੋਪੜਾ ਨੂੰ ਦ ਗੁਰੂਕੁਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।