04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਟਿਊਬਵੈੱਲ ਤੋਂ ਤਾਰ ਚੋਰੀ

ਅਜੀਤ ਡੈਸਕ 18-04-2026
ਗੁਰਾਇਆ, 17 ਅਪ੍ਰੈਲ (ਬਲਵਿੰਦਰ ਸਿੰਘ)-ਪਿੰਡ ਸੰਗ ਢੇਸੀਆਂ ਵਿਖੇ ਚੋਰਾਂ ਨੇ ਕਿਸਾਨ ਦੀ ਮੋਟਰ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਇਸ ਸੰਬੰਧੀ ਕਿਸਾਨ ਹਰਮਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਬੀਤੇ ਦਿਨ ਪੱਠਿਆ ਨੂੰ ਪਾਣੀ ਲਾਉਣ ਲਈ ਮੋਟਰ 'ਤੇ ਆਇਆ ਤਾਂ ਦੇਖਿਆ ਕਿ ਚੋਰਾਂ ਵਲੋਂ ਉਸ ਦੀ ਮੋਟਰ ਤੋਂ ਲੈ ਕੇ ਸਟਾਰਟਰ ਤੱਕ ਜਾਂਦੀ ਤਾਰ ਵੱਢ ਕੇ ਚੋਰੀ ਕਰ ਲਈ | ਉਸ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਤੁਰੰਤ ਰੋਕਿਆ ਜਾਵੇ |
ਪਿਛਲੀ ਖ਼ਬਰ ਹਾੜ੍ਹੀ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਟਰੱਕ ਯੂਨੀਅਨ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਗਲੀ ਖ਼ਬਰ ਬਾਬਾ ਜੌਹਲ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਵੱਖ-ਵੱਖ ਸ਼ਖਸੀਅਤਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।