15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਗਿ੍ਫਤਾਰ <br/>

ਅਜੀਤ ਡੈਸਕ 03-05-2026
ਸ਼ਾਹਕੋਟ, 2 ਮਈ (ਨਗਿੰਦਰ ਸਿੰਘ ਬਾਂਸਲ)-ਥਾਣਾ ਮੁਖੀ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਰਵਣ ਸਿੰਘ ਬੱਲ ਤੇ ਐੱਸ.ਐੱਚ.ਓ. ਦਿਲਬਾਗ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸਰਵਣ ਸਿੰਘ ਦੀ ਪੁਲਿਸ ਪਾਰਟੀ ਨੇ ਗਸ਼ਤ ਦÏਰਾਨ ਗੁਰਪ੍ਰੀਤ ਉਰਫ ਭਿੰਡੀ ਪੁੱਤਰ ਸੁੱਚਾ ਰਾਮ ਵਾਸੀ ਹਾਜੀਪੁਰ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਨੂੰ ਮੀਏਾਵਾਲ ਮÏਲਵੀਆਂ ਫਲਾਈਓਵਰ ਕੋਲੋਂ ਕਾਬੂ ਕਰਕੇ ਉਸ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ¢ ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਨਸ਼ੀਲੀਆਂ ਗੋਲੀਆਂ ਲਿਆਉਣ ਸਬੰਧੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਨ ਸਬੰਧੀ ਪੁੱਛਗਿਛ ਕੀਤੀ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਥਾਣਾ ਸ਼ਾਹਕੋਟ ਵਿਚ ਤਿੰਨ ਅਤੇ ਸੁਲਤਾਨਪੁਰ ਲੋਧੀ ਵਿਖੇ ਇੱਕ ਮਾਮਲੇ ਸਮੇਤ ਕੁੱਲ ਚਾਰ ਮੁਕੱਦਮੇ ਦਰਜ ਹਨ¢

ਪਿਛਲੀ ਖ਼ਬਰ ਚੋਣ ਕਮਿਸ਼ਨ ਵਲੋਂ ਫਾਲਟਾ ਵਿਧਾਨ ਸਭਾ ਖੇਤਰ ਦੇ ਸਾਰੇ 285 ਪੋਲਿੰਗ ਬੂਥਾਂ 'ਤੇ 21 ਨੂੰ ਦੁਬਾਰਾ ਵੋਟਾਂ ਪਾਉਣ ਦਾ ਆਦੇਸ... ਅਗਲੀ ਖ਼ਬਰ ਲੋਹੀਆਂ ਦੇ ਜਲੰਧਰ ਪਬਲਿਕ ਸਕੂਲ 'ਚ ਮਨਾਇਆ ਮਜ਼ਦੂਰ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।