17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸ੍ਰੀ ਗੁਰੂ ਅਮਰਦਾਸ ਜੀ ਦੇ ਆਗਮਨ ਪੁਰਬ ਦੇ ਸੰਬੰਧ 'ਚ ਰਾਮਾ ਮੰਡੀ ਵਿਖੇ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 04-05-2026
ਜਲੰਧਰ ਛਾਉਣੀ, 3 ਮਈ (ਪਵਨ ਖਰਬੰਦਾ)-ਧੰਨ ਧੰਨ ਸਾਹਿਬ ਸ੍ਰੀ ਗੂਰੂ ਅਮਰਦਾਸ ਸਾਹਿਬ ਜੀ ਦੇ ਆਗਮਨ ਗੁਰਪੁਰਬ ਨੂੰ ਸਮਰਪਿਤ ਖ਼ਾਲਸਾ ਨੌਜਵਾਨ ਸਭਾ ਅਤੇ ਭਾਈ ਰਾਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਲੋਂ ਕੀਰਤਨ ਸਮਗਾਮ ਅੱਜ ਗੁਰਦੁਆਰਾ ਸਿੰਘ ਸਭਾ, ਕਾਕੀ ਪਿੰਡ, ਰਾਮਾ ਮੰਡੀ, ਜਲੰਧਰ ਸੰਧਿਆ ਵੇਲੇ 7 ਤੋਂ 9.30 ਤੱਕ ਕਰਵਾਇਆ ਜਾਵੇਗਾ | ਇਹ ਜਾਣਕਾਰੀ ਗੁਰਬਚਨ ਸਿੰਘ ਮੱਕੜ, ਮਨਜੀਤ ਸਿੰਘ ਟਰਾਂਸਪੋਰਟ ਅਤੇ ਜਸਬੀਰ ਸਿੰਘ ਦਕੋਹਾ ਨੇ ਦਿੱਤੀ |

ਪਿਛਲੀ ਖ਼ਬਰ ਗਗਨਦੀਪ ਸਿੰਘ ਚਕਰਾਲਾ 'ਆਪ' ਯੂਥ ਵਿੰਗ ਜਲੰਧਰ ਦਿਹਾਤੀ ਦੇ ਪ੍ਰਧਾਨ ਨਿਯੁਕਤ ਪਾਰਟੀ ਵਲੋਂ ਦਿੱਤੀਆਂ ਸੇਵਾਵਾਂ ਨੂੰ ਤਨਦ... ਅਗਲੀ ਖ਼ਬਰ ਆਊਟਸੋਰਸ ਕਰਮਚਾਰੀਆਂ ਦੀ ਭਰਤੀ ਬਾਰੇ ਮੰਗੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।