03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਚੋਣ 1 ਜੂਨ ਨੂੰ

ਅਜੀਤ ਡੈਸਕ 09-05-2026
ਜਲੰਧਰ, 8 ਮਈ (ਜਤਿੰਦਰ ਪੰਮੀ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਚੋਣ 1 ਜੂਨ ਨੂੰ ਕੀਤੀ ਜਾਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਚਰਨ ਸਿੰਘ ਬਾਠ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਪ੍ਰਧਾਨ, ਸੀਨੀਅਰ ਵਾਈਸ ਤੇ ਜਨਰਲ ਸਕੱਤਰ ਦੇ ਅਹੁਦੇ ਦੀ 3 ਸਾਲ ਲਈ ਚੋਣ 1 ਜੂਨ ਨੂੰ ਪੁਲਿਸ ਲਾਈਨਜ਼ ਜਲੰਧਰ ਵਿਚ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਚੋਣ ਸਵੇਰੇ 10.30 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤਕ ਹੋਵੇਗੀ | ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ 25 ਮਈ ਨੂੰ ਸਵੇਰੇ 10.30 ਤੋਂ 12 ਵਜੇ ਤਕ ਪੁਲਿਸ ਲਾਈਨ ਜਲੰਧਰ 'ਚ ਭਰੇ ਜਾਣਗੇ |
ਅੱਜ ਬੰਦ ਰਹੇਗੀ ਬਿਜਲੀ
ਜਲੰਧਰ, 8 ਮਈ (ਸ਼ਿਵ)-ਪਾਵਰਕਾਮ ਦੇ ਇਕ ਬੁਲਾਰੇ ਮੁਤਾਬਕ 9 ਮਈ ਨੂੰ ਜਿਨਾਂ ਥਾਵਾਂ 'ਤੇ ਬਿਜਲੀ ਮੁਰੰਮਤ ਦਾ ਕੰਮ ਹੋਣ ਕਰਕੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਬਾਅਦ 2 ਵਜੇ ਤੱਕ ਦਾਨਾਲ ਕਲਾਂ, ਅਲੀਪੁਰ, ਨੰਗਲ ਪੁਰਦਲ, ਕਾਦੀਆਂ ਵਿਚ ਬਿਜਲੀ ਬੰਦ ਰਹੇਗੀ |

ਪਿਛਲੀ ਖ਼ਬਰ ਆਗਾਮੀ ਨਗਰ ਕੌਂਸਲ ਚੋਣਾਂ ਸਬੰਧੀ ਕਾਂਗਰਸੀਆਂ ਨੇ ਕੀਤੀਆਂ ਮੀਟਿੰਗਾਂ <br/> ਅਗਲੀ ਖ਼ਬਰ ਫੂਡ ਸੇਫਟੀ ਵਿਭਾਗ ਨੇ ਵੱਖ-ਵੱਖ ਥਾਵਾਂ ਤੋਂ ਦੁੱਧ ਦੇ 10 ਸੈਂਪਲ ਭਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।