21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਰਹਿੰਦ ਫ਼ਤਹਿ ਦਿਵਸ ਸੰਬੰਧੀ ਸਮਾਗਮ ਕੱਲ੍ਹ

ਅਜੀਤ ਡੈਸਕ 11-05-2026
ਜਲੰਧਰ, 10 ਮਈ (ਐੱਮ. ਐਸ. ਲੋਹੀਆ)-ਗੁ: ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਵਿਖੇ 12 ਮਈ ਨੂੰ ਸਵੇਰ ਦੇ ਸਮਾਗਮ 'ਚ ਸਰਹਿੰਦ ਫ਼ਤਹਿ ਦਿਵਸ ਮੌਕੇ ਭਾਈ ਗੁਰਮੀਤ ਸਿੰਘ ਕਥਾ ਵਿਚਾਰਾਂ ਤੇ ਭਾਈ ਸਰਬਜੀਤ ਸਿੰਘ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ ਸੁੱਚੀ ਪਿੰਡ ਸ਼ਮਸ਼ਾਨਘਾਟ ਦੀ ਛੱਤ ਦਾ ਲੈਂਟਰ ਪਵਾਇਆ <br/> ਅਗਲੀ ਖ਼ਬਰ ਮਹਾਂਵੀਰ ਮਾਰਗ ਬਣਨ ਦਾ ਕੰਮ ਪੂਰਾ ਹੋਣ ਨਾਲ ਲੋਕਾਂ ਨੂੰ ਮਿਲੇਗੀ ਰਾਹਤ ਹੁਣ ਜੀ.ਟੀ.ਬੀ. ਨਗਰ ਵਾਲੀ ਸੜਕ ਨੂੰ ਵੀ ਠੀਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।