22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੀ.ਐਚ.ਸੀ. ਸ਼ਾਹਕੋਟ ਵਿਖੇ ਗਰਭਵਤੀ ਅÏਰਤਾਂ ਲਈ ਚੈੱਕਅਪ ਕੈਂਪ ਲਗਾਇਆ

ਅਜੀਤ ਡੈਸਕ 11-05-2026
ਸ਼ਾਹਕੋਟ, 10 ਮਈ (ਨਗਿੰਦਰ ਸਿੰਘ ਬਾਂਸਲ)- ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਦੀਪਕ ਚੰਦਰ ਦੀ ਅਗਵਾਈ 'ਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਿਵ ਅਭਿਆਨ ਤਹਿਤ ਸੀ.ਐਚ.ਸੀ. ਸ਼ਾਹਕੋਟ ਵਿਖੇ ਗਰਭਵਤੀ ਅÏਰਤਾਂ ਦਾ ਚੈੱਕਅੱਪ ਕੈਂਪ ਲਗਾਇਆ ਗਿਆ¢ ਇਸ ਮÏਕੇ ਡਾ. ਦੀਪਕ ਚੰਦਰ ਨੇ ਦੱਸਿਆ ਕਿ ਮਾਂ ਅਤੇ ਬੱਚੇ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕੈਂਪ ਵਿਚ ਗਰਭਵਤੀ ਅÏਰਤਾਂ ਦਾ ਬਲੱਡ ਪਰੈਸ਼ਰ, ਵਜ਼ਨ ਚੈੱਕ ਕਰਨ ਸਮੇਤ ਖ਼ੂਨ ਦੇ ਟੈਸਟ ਵੀ ਕੀਤੇ ਗਏ | ਕੈਂਪ ਵਿਚ ਡਾ. ਸਵੀਟੀ ਨੇ ਗਰਭਵਤੀ ਅÏਰਤਾਂ ਦੀ ਜਾਂਚ ਕੀਤੀ¢ ਵੱਡੀ ਗਿਣਤੀ 'ਚ ਗਰਭਵਤੀ ਅÏਰਤਾਂ ਨੇ ਆਪਣਾ ਚੈਕਅੱਪ ਕਰਵਾਇਆ¢ ਕੈਂਪ ਵਿਚ ਪਹੁੰਚੀਆਂ ਗਰਭਵਤੀ ਅÏਰਤਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ¢ ਇਸ ਮÏਕੇ ਡਾ. ਰਾਜਵੀ ਛੁਰਾ, ਡਾ. ਮਨਜੀਤ ਕÏਰ, ਡਾ. ਸੰਦੀਪ ਕÏਰ, ਫਾਰਮੇਸੀ ਅਫ਼ਸਰ ਤਰਨਦੀਪ ਸਿੰਘ ਰੂਬੀ, ਸਟਾਫ਼ ਨਰਸ ਜਸਵਿੰਦਰ ਕÏਰ ਸਚਦੇਵਾ, ਏ.ਐਨ.ਐਮ. ਸੰਦੀਪ ਕÏਰ, ਸੁਧੀਰ ਨਾਹਰ, ਗੁਰਜੀਤ ਕÏਰ ਆਸ਼ਾ ਵਰਕਰ, ਸੰਦੀਪ ਕÏਰ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਸਰਕਾਰ ਦੇ ਕੰਟਰੋਲ ਵਾਲੇ ਮੰਦਰਾਂ 'ਚ ਪੁਜਾਰੀਆਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਸੁਪਰੀਮ ਕੋਰਟ 'ਚ ਪਟੀਸ਼ਨ ਅਗਲੀ ਖ਼ਬਰ ਲੋਹੀਆਂ ਦੇ ਦੋ ਵਾਰਡਾਂ 'ਚ ਨਵੇਂ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਮਾਨ ਸਰਕਾਰ ਅਤੇ ਹਲਕਾ ਇੰਚਾਰਜ ਵਧਾਈ ਦੇ ਪਾਤਰ-ਚੇਅਰਮੈਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।