16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਬ ਇੰਸਪੈਕਟਰ ਲਾਭ ਸਿੰਘ ਨੇ ਸੰਭਾਲਿਆ ਥਾਣਾ ਨੂਰਮਹਿਲ ਦਾ ਚਾਰਜ <br/>

ਅਜੀਤ ਡੈਸਕ 12-05-2026
ਨੂਰਮਹਿਲ, 11 ਮਈ (ਤਜਿੰਦਰ ਕੁਮਾਰ)-ਥਾਣਾ ਨੂਰਮਹਿਲ ਦਾ ਚਾਰਜ ਸਬ ਇੰਸਪੈਕਟਰ ਲਾਭ ਸਿੰਘ ਨੇ ਸੰਭਾਲਿਆ | ਇਸ ਸੰਬੰਧੀ ਸਬ ਇੰਸਪੈਕਟਰ ਲਾਭ ਸਿੰਘ ਨੇ ਕਿਹਾ ਕਿ ਜੇ ਮੈਨੂੰ ਇਲਾਕੇ ਦੀ ਪਬਲਿਕ ਤੇ ਬੁੱਧੀਜੀਵੀਆਂ ਦਾ ਸਹਿਯੋਗ ਮਿਲਦਾ ਰਿਹਾ ਤਾਂ ਮੈਂ ਆਪਣੀ ਪੁਲਿਸ ਪਾਰਟੀ ਨਾਲ ਨਸ਼ਾ ਤਸਕਰਾਂ, ਸੱਟੇਬਾਜ਼ਾਂ ਤੇ ਬਦਮਾਸ਼ਾਂ 'ਤੇ ਕਾਨੂੰਨ ਤਹਿਤ ਕਾਰਵਾਈ ਕਰਕੇ ਚੋਰਾਂ ਲੁਟੇਰਿਆਂ ਦੇ ਨੱਕ 'ਚ ਦਮ ਲਿਆ ਦੇਵਾਂਗਾ | ਉਨ੍ਹਾਂ ਇਲਾਕੇ ਦੇ ਲੋਕਾ ਨੂੰ ਵੀ ਅਪੀਲ ਕਰਦਿਆ ਕਿਹਾ ਜੇ ਕੋਈ ਸ਼ੱਕੀ ਵਿਅਕਤੀ ਤੁਹਾਡੇ ਆਲੇ-ਦੁਆਲੇ ਗਤੀਵਿਧੀਆਂ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਥਾਣੇ 'ਚ ਦਿੱਤੀ ਜਾਵੇ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦਗੜ੍ਹ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਦੀ 29ਵੀਂ ਬਰਸੀ 13 ਨੂੰ <br/> ਅਗਲੀ ਖ਼ਬਰ ਢੱਕ ਮਜਾਰਾ ਦੀਆਂ ਸੰਗਤਾਂ ਨੇ ਕੀਤੇ ਮਨੀਕਰਨ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।