25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਿਜਲੀ ਦੀਆਂ ਤਾਰਾਂ ਨੂੰ ਠੀਕ ਕਰਨ ਦੀ ਕੀਤੀ ਮੰਗ <br/>

ਅਜੀਤ ਡੈਸਕ 13-05-2026
ਜਲੰਧਰ, 12 ਮਈ (ਸ਼ਿਵ)-ਵਾਰਡ ਨੰਬਰ 61 ਦੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਗਲੀ ਨੰਬਰ 12 ਵਿਚ ਬਿਜਲੀ ਦੀ ਤਾਰਾਂ ਦੀਆਂ ਸਮੱਸਿਆ ਨੂੰ ਲੈ ਕੇ ਅੱਜ ਆਪ ਆਗੂ ਤੇ ਸਮਾਜ ਸੇਵੀ ਬਲਬੀਰ ਕੌਰ ਦੀ ਅਗਵਾਈ ਵਿਚ ਮਕਸੂਦਾਂ ਬਿਜਲੀ ਘਰ ਪਹੁੰਚੇ ਤੇ ਉਨ੍ਹਾਂ ਨੇ ਅਧਿਕਾਰੀਆਂ ਤੋਂ ਬਿਜਲੀ ਤਾਰਾਂ ਨੂੰ ਠੀਕ ਕਰਨ ਦੀ ਮੰਗ ਕੀਤੀ | ਬਲਬੀਰ ਕÏਰ ਨੇ ਦੱਸਿਆ ਕਿ ਵਾਰਡ ਨੰਬਰ 61 ਦੇ ਗਲੀ ਨੰਬਰ 12 ਵਿਚ ਜਿਹੜੀ ਬਿਜਲੀ ਤਾਰਾਂ ਕਾਫ਼ੀ ਸਮੇਂ ਤੋਂ ਖ਼ਰਾਬ ਸੀ | ਕਈ ਬਾਰ ਅਚਾਨਕ ਲੋਡ ਵਧ ਜਾਣ ਕਾਰਨ ਲੋਕ ਪੇ੍ਰਸ਼ਾਨ ਹੁੰਦੇ ਸੀ | ਲੋਕਾਂ ਦੀ ਸਮੱਸਿਆ ਬਾਰੇ ਪਾਵਰ ਕÏਮ ਕਰਮਚਾਰੀਆਂ ਨੂੰ ਦੱਸਿਆ ਗਿਆ | ਉਨ੍ਹਾਂ ਨੇ ਵੀ ਵਿਸ਼ਵਾਸ ਦਵਾਇਆ ਕਿ ਸਮੱਸਿਆ ਜਲਦੀ ਹੱਲ ਕਰ ਦਿੱਤੀ ਜਾਵੇਗੀ |

ਪਿਛਲੀ ਖ਼ਬਰ 'ਕੂਲਨੈੱਸ' ਦਾ ਖ਼ਤਰਨਾਕ ਭਰਮ : ਨੌਜਵਾਨੀ ਕਿੱਧਰ ਵੱਲ? ਅਗਲੀ ਖ਼ਬਰ ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ 'ਚ ਹੈੱਡ ਬੁਆਏ ਤੇ ਹੈੱਡ ਗਰਲ ਵਜੋਂ ਵਿਦਿਆਰਥੀਆਂ ਦੀ ਕੀਤੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।