14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਆਦਮਪੁਰ ਨਗਰ ਕੌਂਸਲ ਦੀ ਚੋਣ ਸੰਬੰਧੀ ਕਾਂਗਰਸ ਪਾਰਟੀ ਦੇ ਆਬਜ਼ਰਵਰ ਦੀ ਮੀਟਿੰਗ <br/>

ਕਾਂਗਰਸ ਦੇ ਚੋਣ ਆਬਜ਼ਰਵਰ ਬਲਰਾਜ ਠਾਕੁਰ ਆਦਮਪੁਰ ਵਿਖੇ ਚੋਣ ਸੰਬੰਧੀ ਵਿਧਾਇਕ ਸੁਖਵਿੰਦਰ ਕੋਟਲੀ, ਦਰਸ਼ਨ ਸਿੰਘ ਕਰਵਲ, ਦਸਵਿੰਦਰ ਚਾਂਦ ਦੇ ਨਾਲ ਮੀਟਿੰਗ ਕਰਦੇ ਹੋਏ | ਤਸਵੀਰ-ਰਮਨ ਦਵੇਸਰ <br/> 14-05-2026
ਆਦਮਪੁਰ, 13 ਮਈ (ਰਮਨ ਦਵੇਸਰ) - ਆਦਮਪੁਰ ਨਗਰ ਕੌਂਸਲ ਦੀ ਚੋਣ ਸੰਬੰਧੀ ਇੱਕ ਕਾਂਗਰਸ ਪਾਰਟੀ ਦੇ ਆਬਜ਼ਰਵਰ ਦੀ ਮੀਟਿੰਗ ਹੋਈ | ਇਸ ਮੌਕੇ ਕਾਂਗਰਸ ਦੇ ਚੋਣ ਆਬਜ਼ਰਵਰ ਬਲਰਾਜ ਠਾਕੁਰ ਆਦਮਪੁਰ ਪੁੱਜੇ | ਉਹਨਾਂ ਦੇ ਆਦਮਪੁਰ ਪੁੱਜਣ 'ਤੇ ਵਿਧਾਇਕ ਸੁਖਵਿੰਦਰ ਕੋਟਲੀ, ਆਦਮਪੁਰ ਕੌਂਸਲ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਕਰਵਲ, ਆਦਮਪੁਰ ਕਾਂਗਰਸ ਦੇ ਪ੍ਰਧਾਨ ਦਸਵਿੰਦਰ ਚਾਂਦ, ਵਰੁਣ ਚੋਢਾ ਤੇ ਕਾਂਗਰਸ ਪਾਰਟੀ ਦੇ ਉੱਘੇ ਨੇਤਾ ਅਤੇ ਵਰਕਰ ਭਾਰੀ ਗਿਣਤੀ 'ਚ ਹਾਜ਼ਰ ਹੋਏ | ਮੀਟਿੰਗ ਵਿੱਚ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਬਾਰੇ ਚਰਚਾ ਹੋਈ ਤੇ ਚੋਣ ਲੜਣ ਵਾਲੇ ਕਾਂਗਰਸ ਪਾਰਟੀ ਦੇ ਸੰਭਾਵਿਤ ਉਮੀਦਵਾਰਾਂ ਨਾਲ ਮੀਟਿੰਗ ਕੀਤੀ | ਕਾਂਗਰਸ ਦੇ ਚੋਣ ਆਬਜ਼ਰਵਰ ਬਲਰਾਜ ਠਾਕੁਰ ਨੇ ਕਿਹਾ ਕਿ ਜਲਦੀ ਹੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਘੋਸ਼ਣਾ ਕਰ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਲਾਇਨਜ਼ ਕਲੱਬ ਆਦਮਪੁਰ ਦੇ ਰਾਜੇਸ਼ ਅਗਰਵਾਲ ਬਣੇ ਨਵੇਂ ਪ੍ਰਧਾਨ <br/> ਅਗਲੀ ਖ਼ਬਰ ਚੇਅਰਮੈਨ ਖ਼ਾਲਸਾ ਵਲੋਂ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ ਵਿਖੇ ਸੰਗਤਾਂ ਦੀ ਸਹੂਲਤ ਲਈ ਵੀਲ੍ਹ ਚੇਅਰਾਂ ਸਮੇਤ ਹੋਰ ਸਾਮਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।