ਲੋਹੀਆਂ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ <br/>
ਲੋਹੀਆਂ 'ਚ ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਿਲ ਹੋਏ ਅਜੈ ਫੀਡਾ, ਰਾਹੁਲ ਗੁਪਤਾ, ਮਿੰਟੂ ਗੁਪਤਾ, ਸੁਭਾਸ਼ ਸੱਦੀ ਸਨੇਹ ਲਤਾ ਅਤੇ ਹੋਰਾਂ ਨੂੰ ਕਾਂਗਰਸ 'ਚ ਸ਼ਾਮਿਲ ਕਰਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਹੋਰ | ਤਸਵੀਰ : ਗੁਰਪਾਲ ਸਿੰਘ ਸ਼ਤਾਬਗੜ੍ਹ
<br/>
15-05-2026