13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅਕਾਲ ਅਕੈਡਮੀ ਧਨਾਲ ਕਲਾਂ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ

ਅਜੀਤ ਡੈਸਕ 16-05-2026
ਜਲੰਧਰ, 15 ਮਈ (ਜਸਪਾਲ ਸਿੰਘ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਅਕਾਲ ਅਕੈਡਮੀ ਧਨਾਲ ਕਲਾਂ ਦੇ ਸੀ.ਬੀ.ਐੱਸ.ਈ. ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਅਤੇ ਆਪਣੇ ਮਾਪਿਆਂ ਦਾ ਨਾਮ ਪੂਰੇ ਇਲਾਕੇ ਵਿੱਚ ਰੌਸ਼ਨ ਕੀਤਾ ਹੈ | ਹਿਊਮੈਨਿਟੀਜ਼ ਸਟਰੀਮ ਵਿੱਚ ਪਲਕ ਨੇ 94.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਪ੍ਰੀਤ ਸਿੰਘ ਨੇ 77 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਆਰੀਅਨ ਨੇ 76.2 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਸਾਇੰਸ ਸਟਰੀਮ ਵਿੱਚ ਬਲਰੀਤ ਕੌਰ ਨੇ 85.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਅਰਸ਼ਪ੍ਰੀਤ ਠਾਠੀ ਨੇ 83 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਏਕਵੀਰ ਕੌਰ ਨੇ 82.6 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਸਟਰੀਮ ਵਿੱਚ ਹਰਮੀਤ ਸਿੰਘ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਅੰਜਲੀ ਨੇ 90.4 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਪੁਨੀਤ ਕੌਰ ਨੇ 83.4 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮਾਣਮੱਤੀ ਪ੍ਰਾਪਤੀ 'ਤੇ ਅਕੈਡਮੀ ਦੀ ਪਿ੍ੰਸੀਪਲ ਸ਼੍ਰੀਮਤੀ ਬਲਜੀਤ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ
ਪਿਛਲੀ ਖ਼ਬਰ ਇੰਨੋਸੈਂਟ ਹਾਰਟਸ 'ਚ 11ਵੀਂ ਜਮਾਤ ਦੇ ਵਿਦਿਆ੍ਰਰਥੀਆਂ ਲਈ ਟੈਲੈਂਟ ਹੰਟ ਮੁਕਾਬਲੇ ਕਰਵਾਏ ਅਗਲੀ ਖ਼ਬਰ ਚੋਣਾਂ ਤੋਂ ਪਹਿਲਾਂ ਐੱਸ.ਆਈ.ਆਰ. ਲਾਗੂ ਕਰਨਾ ਭਾਜਪਾ ਦੀ ਸੋਚੀ ਸਮਝੀ ਚਾਲ-ਡਾ. ਸੇਠੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।