15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਾਲਾਨਾ ਜੋੜ ਮੇਲਾ ਕਰਵਾਇਆ <br/>

ਅਜੀਤ ਡੈਸਕ 18-05-2026
ਜੰਡਿਆਲਾ ਮੰਜਕੀ, 17 ਮਈ (ਸੁਰਜੀਤ ਸਿੰਘ ਜੰਡਿਆਲਾ)-ਡੇਰਾ ਬਾਬਾ ਬਖਤਾ ਜੀ (ਉਦਾਸੀਨ ਸੰਪਰਦਾ) ਦੇ ਸਥਾਨ ਪੰਡੋਰੀ ਮੁਸ਼ਾਰਕਤੀ ਰੋਡ, ਜੰਡਿਆਲਾ ਵਿਖੇ ਸਲਾਨਾ ਜੋੜ ਮੇਲਾ ਕਰਵਾਇਆ ਗਿਆ | ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ਵਿੱਚ ਭਾਈ ਗੁਰਦੇਵ ਸਿੰਘ ਜੰਡਿਆਲਾ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਅਤੇ ਵਿਆਖਿਆ ਦੁਆਰਾ ਸੰਗਤਾਂ ਨੂੰ ਗੁਰ ਚਰਨਾਂ ਨਾਲ ਜੋੜਿਆ | ਸਟੇਜ ਸਕੱਤਰ ਦੇ ਫਰਜ ਸੁਖਵਿੰਦਰ ਸਿੰਘ ਹੁਰਾਂ ਵੱਲੋਂ ਨਿਭਾਏ ਗਏ | ਇਸ ਮੌਕੇ ਸਰਪੰਚ ਕਮਲਜੀਤ ਸਿੰਘ, ਮੱਖਣ ਸਿੰਘ ਜੌਹਲ, ਪਰਮਜੀਤ ਸਿੰਘ ਜੀਤਾ, ਹਰਜਿੰਦਰ ਸਿੰਘ, ਸੰਦੀਪ ਸਿੰਘ, ਪਵਿੱਤਰ ਸਿੰਘ, ਜਸਕਰਨ ਸਿੰਘ, ਜਤਿੰਦਰ ਸਿੰਘ ਰਾਜਾ ਜੌਹਲ, ਪਰਮਿੰਦਰ ਮਣਕੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਦਲ ਨੇ ਚੰਗੇ ਕਿਰਦਾਰ ਵਾਲੇ ਆਗੂਆਂ ਨੂੰ ਘਰ ਬਿਠਾ ਦਿੱਤਾ ਅਤੇ ਮਾੜੇ ਕਿਰਦਾਰ ਵਾਲਿਆਂ ਨੂੰ ਅੱਗੇ ਲਾ ਦਿੱਤਾ-ਜਥੇ... ਅਗਲੀ ਖ਼ਬਰ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।