27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ <br/>

ਅਜੀਤ ਡੈਸਕ 19-05-2026
ਜਲੰਧਰ, 18 ਮਈ (ਜਸਪਾਲ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਸਹਿਯੋਗ ਨਾਲ ਕੀਰਤਨ ਦਰਬਾਰਾਂ ਦੀ ਵਿਸ਼ੇਸ਼ ਲੜੀ ਸ਼ੁਰੂ ਕੀਤੀ ਗਈ ਸੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਬਲਜੀਤ ਸਿੰਘ ਨੇ ਦੱਸਿਆ ਕਿ ਹਰੇਕ ਮਹੀਨੇ ਦੇ ਤੀਜੇ ਐਤਵਾਰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਵਾਰ ਪ੍ਰਸਿੱਧ ਰਾਗੀ ਪ੍ਰੋਫੈਸਰ ਜਗਰੂਪ ਸਿੰਘ ਰੂਪ ਦੇ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਉੱਘੇ ਸਿੱਖ ਵਿਦਵਾਨ ਸ. ਤੀਰਥ ਸਿੰਘ ਢਿੱਲੋਂ ਵੀ ਮੌਜੂਦ ਸਨ |

ਪਿਛਲੀ ਖ਼ਬਰ ਹੁਣ ਐੱਨ. ਆਰ. ਆਈਜ਼. ਤੇ ਓ. ਸੀ. ਆਈਜ਼ ਵਲੋਂ ਭੇਜੀ ਪਾਵਰ ਆਫ਼ ਆਟਰਨੀ ਦੀ ਆਨਲਾਈਨ ਹੋ ਸਕੇਗੀ ਇੰਬੋਸਿੰਗ <br/> ਅਗਲੀ ਖ਼ਬਰ ਆਦਮਪੁਰ ਨਗਰ ਕੌਂਸਲ ਚੋਣਾਂ ਲਈ ਕੁੱਲ 55 ਨਾਮਜ਼ਦਗੀਆਂ 'ਚੋਂ ਦੋ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।