07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਨੂੰ 5 ਸਾਲ ਕੈਦ ਤੇ ਜੁਰਮਾਨਾ

ਅਜੀਤ ਡੈਸਕ 23-05-2026

ਜਲੰਧਰ, 22 ਮਈ (ਜਤਿੰਦਰ ਪੰਮੀ)-ਨਸ਼ੀਲੇ ਪਾਊਡਰ ਦੇ ਮਾਮਲੇ 'ਚ ਅਦਾਲਤ ਨੂੰ ਦੋਸ਼ੀ ਪਾਏ ਜਾਣ 'ਤੇ ਇਕ ਵਿਅਕਤੀ ਨੂੰ ਪੰਜ ਸਾਲ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਮਿਲੀ ਜਾਣਕਾਰੀ ਮੁਤਾਬਕ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਦੀਪਤੀ ਗੁਪਤਾ ਦੀ ਅਦਾਲਤ ਨੇ 45 ਗ੍ਰਾਮ ਨਸ਼ੀਲੇ ਪਾਊਡਰ ਦੀ ਬਰਾਮਦਗੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਾਜੂ ਵਾਸੀ ਗੁਰੂ ਨਾਨਕਪੁਰਾ ਗੁਰਾਇਆ ਨੂੰ ਪੰਜ ਸਾਲ ਦੀ ਕੈਦ ਅਤੇ 25 ਹਜ਼ਾਰ ਜੁਰਮਾਨੇ ਦੀ ਸਜ਼ਾ ਦਾ ਹੁਕਮ ਸੁਣਾਇਆ | ਅਦਾਲਤ ਨੇ ਇਹ ਵੀ ਕਿਹਾ ਕਿ ਜੁਰਮਾਨਾ ਨਾ ਦੇਣ ਦੀ ਸੂਰਤ 'ਚ ਦੋਸ਼ੀ ਨੂੰ ਤਿੰਨ ਮਹੀਨੇ ਹੋਰ ਸਜ਼ਾ ਭੁਗਤਨੀ ਪਵੇਗੀ | ਦੱਸਣਯੋਗ ਹੈ ਕਿ ਦੋਸ਼ੀ ਖਿਲਾਫ 4 ਦਸੰਬਰ 2018 ਨੂੰ ਥਾਣਾ ਗੁਰਾਇਆ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ |

ਪਿਛਲੀ ਖ਼ਬਰ ਪੰਜਾਬ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ 'ਚੋਂ ਵੀਰੇਨ, ਜਪਲੀਨ ਅਤੇ ਅਭਿਮਨਿਊ ਨੇ ਦੋਹਰੇ ਖਿਤਾਬ 'ਤੇ ਕੀਤਾ ਕਬਜ਼ਾ ਅਗਲੀ ਖ਼ਬਰ ਲਊੂਪਸ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼ ਸਮੇਂ ਸਿਰ ਪਛਾਣ ਹੈ ਜ਼ਰੂਰੀ-ਡਾ. ਅੰਕੁਸ਼ ਪੀ.ਐੱਮ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।