19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਬੈਡਮਿੰਟਨ ਖਿਡਾਰਨ ਮਾਨਿਆ ਰੱਲਹਨ ਦਾ ਵਿਸ਼ੇਸ਼ ਸਨਮਾਨ <br/>

ਬੈਡਮਿੰਟਨ ਖਿਡਾਰਨ ਮਾਨਿਆ ਰੱਲਹਨ ਦਾ ਸਨਮਾਨ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨਾਲ ਨਿਤਿਨ ਕੋਹਲੀ ਤੇ ਹੋਰ | ਤਸਵੀਰ:-ਮੁਨੀਸ਼ <br/> 27-05-2026
ਜਲੰਧਰ, 26 ਮਈ (ਡਾ. ਜਤਿੰਦਰ ਸਾਬੀ)-ਰੱਤੀ ਬੈਡਮਿੰਟਨ ਅਕੈਡਮੀ ਦੀ ਹੋਣਹਾਰ ਬੈਡਮਿੰਟਨ ਖਿਡਾਰਨ ਮਾਨਿਆ ਰਲਹਨ ਨੇ ਬੀਤੇ ਦਿਨੀ ਫਰਾਂਸ ਵਿਖੇ ਹੋਈ ਸੇਂਟ ਡੈਨਿਸ ਰੀਯੂਨੀਅਨ ਓਪਨ ਚੈਪੀਅਨਸ਼ਿਪ ਦੇ ਵਿਚੋਂ ਕਾਂਸੀ ਦਾ ਤਗਮਾਂ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ | ਮਾਨਿਆ ਰੱਲਹਨ ਦਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਨਿਤਿਨ ਕੋਹਲੀ ਹਲਕਾ ਇੰਚਾਰਜ ਆਪ, ਮੇਅਰ ਵਨੀਤ ਧੀਰ ਤੇ ਸੰਦੀਪ ਰਿਸ਼ੀ ਕਮਿਸ਼ਨਰ ਜਲੰਧਰ ਕਾਰਪੋਰੇਸ਼ਨ ਤੇ ਅਜੇ ਚੋਪੜਾ ਆਪ ਆਗੂ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਕਾਕੂ ਆਹਲੂਵਾਲੀਆ ਵੱਲੋਂ ਵੀ ਪੀੜਤਾਂ ਨਾਲ ਮੁਲਾਕਾਤ <br/> ਅਗਲੀ ਖ਼ਬਰ ਹਰਜਾਪ ਸਿੰਘ ਸੰਘਾ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਦਾ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।