09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅਮਰੀ ਵਲੋਂ ਢਿੱਲੋਂ ਦੀ ਨਿਯੁਕਤੀ ਦਾ ਸਵਾਗਤ

ਅਜੀਤ ਡੈਸਕ 29-05-2026
ਜਲੰਧਰ 28 ਮਈ (ਸ਼ਿਵ)-ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਵਜੋਂ ਨਿਯੁਕਤ ਕਰਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਅਮਰੀ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਇਸ ਗੱਲ ਦਾ ਸੰਕੇਤ ਹੈ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰੇਗੀ¢ ਸ੍ਰੀ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਢਿੱਲੋਂ ਵਰਕਰਾਂ ਨੂੰ ਇੱਕਜੁੱਟ ਕਰਨ ਅਤੇ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦੇ ਹਨ¢ ਉਨ੍ਹਾਂ ਨੇ ਸ. ਢਿੱਲੋ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ¢


ਪਿਛਲੀ ਖ਼ਬਰ ਤੈਰਾਕੀ ਦੀ ਰਾਸ਼ਟਰੀ ਚੈਂਪੀਅਨ ਦੀਪ ਕਿਰਨ ਕੌਰ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਪੁਲਿਸ ਵਲੋਂ ਚਾਲੂ ਭੱਠੀ, ਨਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।