09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਹਾਕੀ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਦਾ ਵਿਸ਼ੇਸ਼ ਸਨਮਾਨ 31 ਨੂੰ

ਅਜੀਤ ਡੈਸਕ 29-05-2026
ਜਲੰਧਰ, 28 ਮਈ (ਡਾ.ਜਤਿੰਦਰ ਸਾਬੀ) - ਹਾਕੀ ਖੇਡ ਨੂੰ ਸਮਰਪਿਤ ਸ਼ਖਸੀਅਤ ਸੁਰਿੰਦਰ ਸਿੰਘ ਭਾਪਾ ਦਾ 16ਵੇਂ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫੈਸਟੀਵਲ ਦੌਰਾਨ ਦੇ 31 ਮਈ ਨੂੰ ਫਾਈਨਲ ਸਮਾਰੋਹ ਤੇ ਜਰਖੜ ਖੇਡ ਸਟੇਡੀਅਮ ਵਿਖੇ ਵਿਸ਼ੇਸ਼ ਸਨਮਾਨ ਹੋਵੇਗਾ | ਜਰਖੜ ਖੇਡਾਂ ਦੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਦੱਸਿਆ ਸੁਰਿੰਦਰ ਸਿੰਘ ਭਾਪਾ ਪਿਛਲੇ 40 ਸਾਲਾਂ ਤੋਂ ਖੇਡਾਂ ਦੀ ਸੇਵਾ ਕਰ ਰਹੇ ਹਨ¢ ਉਹ ਰੇਲ ਕੋਚ ਫੈਕਟਰੀ ਤੋਂ ਖੇਡ ਵੈਲਫੇਅਰ ਅਫਸਰ ਦੇ ਅਹੁਦੇ 'ਤੇ ਸੇਵਾ ਨਿਭਾਉਂਦਿਆਂ ਉੱਚ ਅਧਿਕਾਰੀ ਵਜੋਂ ਸੇਵਾ ਮੁਕਤ ਹੋਏ ਹਨ ਤੇ ਸੁਰਜੀਤ ਹਾਕੀ ਟੂਰਨਾਮੈਂਟ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਮ ਤੇ ਲਿਜਾਣ ਵਿੱਚ ਉਹਨਾਂ ਨੇ ਅਹਿਮ ਭੂਮਿਕਾ ਨਿਭਾਈ ਹੈ |


ਪਿਛਲੀ ਖ਼ਬਰ ਮਿੱਠੂ ਬਸਤੀ ਵਾਸੀਆਂ ਨੇ ਰਿਹਾਇਸ਼ੀ ਇਲਾਕੇ 'ਚ ਲੱਗੇ ਪੈਟਰੋਲ ਪੰਪ ਖ਼ਿਲਾਫ਼ ਕੀਤਾ ਪ੍ਰਦਰਸ਼ਨ <br/> ਅਗਲੀ ਖ਼ਬਰ ਦੀ ਇਨਕਮ ਟੈਕਸ ਬਾਰ ਦੇ ਗੁਰਦੀਪ ਸਿੰਘ ਕਾਲੜਾ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।