22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਜਲੰਧਰ ਵਿਖੇ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ 50% ਛੋਟ ਨਾਲ 1 ਜੂਨ ਨੂੰ ਉਪਲਬਧ

ਅਜੀਤ ਡੈਸਕ 31-05-2026
ਲੁਧਿਆਣਾ, 30 ਮਈ (ਅ.ਬ.)-ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50% ਛੋਟ ਨਾਲ 1 ਜੂਨ ਦਿਨ ਸੋਮਵਾਰ ਨੂੰ ਜਲੰਧਰ ਵਿਖੇ ਲੱਗਣ ਵਾਲੇ ਕੈਂਪ 'ਚ ਉਪਲਬਧ ਹੋਣਗੀਆਂ | ਸੁਣਨ ਸ਼ਕਤੀ ਦੀ ਘਾਟ ਤੋਂ ਪੀੜਤ ਅਤੇ ਉਚ ਕੀਮਤ ਕਾਰਨ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਣ ਵਿਚ ਅਸਮਰਥ ਮਰੀਜ਼ਾਂ ਲਈ ਇਹ ਵੱਡੀ ਖ਼ੁਸ਼ਖ਼ਬਰੀ ਹੈ¢ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ ਬਾਜ਼ਾਰ ਦਰ ਤੋਂ 50% ਛੋਟ 'ਤੇ 3500, 6000, 8000, 11000 ਅਤੇ 14000 ਰੁਪਏ ਵਿਚ ਉਪਲਬਧ ਹੋਣਗੀਆਂ, ਜਿਸਦੀ 1 ਸਾਲ ਦੀ ਗਰੰਟੀ ਵੀ ਹੋਵੇਗੀ | ਇਸ ਲਈ 1 ਜੂਨ ਦਿਨ ਸੋਮਵਾਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 4.00 ਵਜੇ ਤੱਕ ਜਲੰਧਰ ਸਥਿਤ ਹੋਟਲ ਉਮੀਦ ਗੈ੍ਰਾਡ, ਗੜ੍ਹਾ ਰੋਡ, ਛੋਟੀ ਬਾਰਾਦਰੀ ਵਿਖੇ ਕੈਂਪ ਦੌਰਾਨ ਜਾਂਚ ਤੋਂ ਬਾਅਦ ਉਪਲਬਧ ਕਰਵਾਈਆਂ ਜਾਣਗੀਆਂ | ਇਸ ਕੈਂਪ ਵਿਚ ਕੋਲਕਾਤਾ ਦੇ ਪ੍ਰਸਿੱਧ ਆਡੀਓਲੋਜਿਸਟ, ਡਾ. ਲਕਸ਼ਮੀਕਾਂਤ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ¢ ਉਨ੍ਹਾਂ ਵਲੋਂ ਜਲੰਧਰ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ¢
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਤਰਜ 'ਤੇ ਤਹਿਸੀਲ ਸ਼ਾਹਕੋਟ ਵਿਚ ਸੰਯੁਕਤ ਕਿਸਾਨ ਮੋਰਚੇ ਦਾ ਗਠਨ ਅਗਲੀ ਖ਼ਬਰ ਟਰੱਕ ਤੇ ਕਾਰ ਵਿਚਕਾਰ ਹੋਇਆ ਭਿਆਨਕ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।