02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਆਰ.ਟੀ.ਆਈ. ਐਕਟਿਵਿਸਟ ਸਿਮਰਨਜੀਤ ਸਿੰਘ ਦੀ ਮਿ੍ਤਕ ਦੇਹ ਦਾ ਹੋਇਆ ਅੰਤਿਮ ਸੰਸਕਾਰ <br/>

ਅਜੀਤ ਡੈਸਕ 01-06-2026
ਜਲੰਧਰ, 31 ਮਈ (ਸ਼ੈਲੀ)-ਸ਼ਨੀਵਾਰ ਨੂੰ, ਆਰਟੀਆਈ ਐਕਟਿਵੀਸਟ ਸਿਮਰਨਜੀਤ ਸਿੰਘ ਨੂੰ ਉਸਦੇ ਮਾਮੇ ਦੇ ਪੁੱਤਰ ਸ਼ਰਨਜੀਤ ਸਿੰਘ ਨੇ ਫਗਵਾੜਾ ਦੇ ਮਹੇਦੂ ਵਿੱਚ ਲਾ ਗੇਟ ਨੇੜੇ ਇੱਕ ਪਲਾਟ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ | ਕਪੂਰਥਲਾ ਪੁਲਿਸ ਨੇ ਦੋਸ਼ੀ ਸ਼ਰਨਜੀਤ ਸਿੰਘ ਨੂੰ ਕੁਝ ਘੰਟਿਆਂ ਵਿੱਚ ਹੀ ਗਿ੍ਫ਼ਤਾਰ ਕਰ ਲਿਆ | ਅੱਜ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ | ਪਰਿਵਾਰ ਨੇ ਹਰਨਾਮ ਦਾਸ ਪੁਰਾ ਦੇ ਸ਼ਮਸ਼ਾਨਘਾਟ ਵਿਚ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ | ਇਸ ਮੌਕੇ ਕਈ ਰਿਸ਼ਤੇਦਾਰਾਂ ਤੋਂ ਇਲਾਵਾ ਸ਼ਹਿਰ ਦੇ ਕਈ ਨਾਮਵਰ ਲੋਕ ਵੀ ਅੰਤਿਮ ਸੰਸਕਾਰ 'ਤੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

ਪਿਛਲੀ ਖ਼ਬਰ ਟ੍ਰੀਨਿਟੀ ਕਾਲਜ ਜਲੰਧਰ ਵਿਖੇ ਐਕਸਾਈਜ਼ ਇੰਸਪੈਕਟਰ ਦੇ ਪੇਪਰ ਵਿਚ ਨਵਾਂ ਕਾਰਨਾਮਾ •ਜਨਰਲ ਕੈਟਾਗਰੀ ਦੇ ਰੋਲ ਨੰਬਰ 'ਤੇ ਪ... ਅਗਲੀ ਖ਼ਬਰ ਆਗਾਜ਼ ਐੱਨ.ਜੀ.ਓ. ਨੇ ਵੱਖ-ਵੱਖ ਸਕੂਲਾਂ ਦੇ 10ਵੀਂ ਅਤੇ 12ਵੀਂ ਜਮਾਤਾਂ 'ਚੋਂ ਅੱਵਲ ਆਉਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।