23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਖੁਰਲਾ ਕਿੰਗਰਾ ਵਿਖੇ ਮੁਫ਼ਤ ਕੈਂਪ ਭਲਕੇ

ਅਜੀਤ ਡੈਸਕ 04-06-2026
ਜਲੰਧਰ, 3 ਜੂਨ (ਐੱਮ. ਐੱਸ. ਲੋਹੀਆ) - ਖੁਰਲਾ ਕਿੰਗਰਾ ਦੇ ਸਰਕਾਰੀ ਹਸਪਤਾਲ 'ਚ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ | ਡਾ. ਅਸ਼ੋਕ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀਆਂ ਹਦਾਇਤਾਂ 'ਤੇ 5 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਲਗਾਏ ਜਾ ਰਹੇ ਇਸ ਮੁਫ਼ਤ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਜਾਂਚ ਕਰਨਗੇ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਸਿਵਲ ਹਸਪਤਾਲ ਵਿਖੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ |
ਪਿਛਲੀ ਖ਼ਬਰ ਖਿੱਚੀਪੁਰ-ਨਰੰਗਪੁਰ ਵਿਖੇ ਬਾਬਾ ਹੁਜ਼ਰਾ ਪੀਰ, ਬਾਬਾ ਜੰਮੂ ਸ਼ਾਹ ਦੀ ਯਾਦ 'ਚ ਕਰਵਾਏ ਜੋੜ ਮੇਲੇ ਦੌਰਾਨ ਲੱਗੀਆਂ ਰੌਣਕਾਂ ਅਗਲੀ ਖ਼ਬਰ ਸੂਰਿਆ ਐਨਕਲੇਵ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।