ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾਵੇ-ਏ.ਡੀ.ਸੀ. ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ 'ਚ ਆਵਾਜਾਈ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਉੱਠਿਆ
ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੁੱਧਵਾਰ ਨੂੰ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ | ਮੀਟਿੰਗ 'ਚ ਮੌਜੂਦ ਸੈਕਟਰੀ ਆਰ.ਟੀ.ਏ. ਬਲਜਿੰਦਰ ਸਿੰਘ ਢਿੱਲੋਂ, ਕਮੇਟੀ ਮੈਂਬਰ ਸੁਰਿੰਦਰ ਸੈਣੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਮੈਂਬਰ | ਤਸਵੀਰ : ਜੀ.ਪੀ. ਸਿੰਘ
<br/>
04-06-2026