05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮਿਹਨਤੀ ਆਗੂਆਂ ਨੂੰ ਮਿਲਿਆ ਸਨਮਾਨ-ਅਟਵਾਲ

ਅਜੀਤ ਡੈਸਕ 05-06-2026
ਜਲੰਧਰ, 4 ਜੂਨ (ਸ਼ਿਵ)- ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਲੋਕ-ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਦੇ ਜਨਰਲ ਸਕੱਤਰ ਤਰੁਨ ਚੁੱਘ ਨੂੰ ਪਾਰਟੀ ਵਲੋਂ ਰਾਜ-ਸਭਾ ਲਈ ਉਮੀਦਵਾਰ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਪਾਰਟੀ ਨੇ ਹੇਠਾਂ ਤੋਂ ਮਿਹਨਤ ਕਰਕੇ ਆਏ ਇਕ ਸੀਨੀਅਰ ਆਗੂ ਨੂੰ ਇਹ ਮਾਣ ਦਿੱਤਾ ਹੈ ਤੇ ਇਸ ਫ਼ੈਸਲੇ ਨਾਲ ਪੰਜਾਬੀਆਂ ਦਾ ਸਿਰ ਉੱਚਾ ਹੋਇਆ ਹੈ ਕਿਉਂਕਿ ਉਨਾਂ ਦੇ ਰਾਜ-ਸਭਾ ਵਿਚ ਪੁੱਜਣ ਨਾਲ ਪੰਜਾਬੀਆਂ ਦੇ ਮਸਲੇ ਪ੍ਰਮੁੱਖਤਾ ਨਾਲ ਉਠਾ ਕੇ ਹੱਲ ਕਰਵਾਏ ਜਾਣਗੇ |

ਪਿਛਲੀ ਖ਼ਬਰ ਅਟਵਾਲ ਵਲੋਂ ਤਰੁਣ ਚੁੱਘ ਨੂੰ ਰਾਜਸਭਾ ਉਮੀਦਵਾਰ ਬਣਾਉਣ ਦੀ ਸ਼ਲਾਘਾ ਅਗਲੀ ਖ਼ਬਰ ਸੇਂਟ ਸੋਲਜਰ ਦੇ ਵੱਖ-ਵੱਖ ਸਕੂਲਾਂ 'ਚ ਵਿਦਿਆਰਥੀਆਂ ਨੇ ਸਮਰ ਕੈਂਪ 'ਚ ਹਿੱਸਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।