05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਤਰੁਣ ਚੁੱਘ ਦੀ ਰਾਜ ਸਭਾ ਨਾਮਜ਼ਦਗੀ ਨੇ ਭਾਜਪਾ ਵਰਕਰਾਂ ਨੂੰ ਉਤਸ਼ਾਹਿਤ ਕੀਤਾ-ਸੁਸ਼ੀਲ ਸ਼ਰਮਾ

ਅਜੀਤ ਡੈਸਕ 05-06-2026
ਜਲੰਧਰ, 4 ਜੂਨ (ਸ਼ਿਵ )-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ 'ਤੇ ਭਾਜਪਾ ਵਰਕਰ ਬਹੁਤ ਖੁਸ਼ ਅਤੇ ਉਤਸ਼ਾਹਿਤ ਹਨ | ਇਸ ਮੌਕੇ 'ਤੇ ਭਾਜਪਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਚੁੱਘ ਨੂੰ ਹਾਰਦਿਕ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਸੁਸ਼ੀਲ ਸ਼ਰਮਾ ਨੇ ਕਿਹਾ ਕਿ ਤਰੁਣ ਚੁਘ ਦੀ ਰਾਜ ਸਭਾ ਲਈ ਚੋਣ ਉਨ੍ਹਾਂ ਦੀ ਸਾਲਾਂ ਦੀ ਸੰਗਠਨਾਤਮਕ ਮਿਹਨਤ, ਸਮਰਪਣ ਅਤੇ ਰਾਸ਼ਟਰੀ ਹਿੱਤ ਪ੍ਰਤੀ ਵਚਨਬੱਧਤਾ ਦੀ ਮਾਨਤਾ ਹੈ |

ਪਿਛਲੀ ਖ਼ਬਰ ਦਿੱਲੀ ਹਾਦਸੇ ਤੋਂ ਬਾਅਦ ਜਲੰਧਰ ਵਿਚ ਵੀ ਇਮਾਰਤਾਂ ਨੂੰ ਲੈ ਕੇ ਚੌਕਸੀ ਦੀ ਲੋੜ ਅਗਲੀ ਖ਼ਬਰ ਅਟਵਾਲ ਵਲੋਂ ਤਰੁਣ ਚੁੱਘ ਨੂੰ ਰਾਜਸਭਾ ਉਮੀਦਵਾਰ ਬਣਾਉਣ ਦੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।