10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪਿੰਡ ਚੱਕ ਦੇਸ ਰਾਜ ਵਿਖੇ ਸਾਲਾਨਾ ਜੋੜ ਮੇਲਾ 18 ਜੂਨ ਨੂੰ

ਅਜੀਤ ਡੈਸਕ 06-06-2026
ਦੁਸਾਂਝ ਕਲਾਂ, 5 ਜੂਨ (ਰਾਮ ਪ੍ਰਕਾਸ਼ ਟੋਨੀ)-ਧੰਨ-ਧੰਨ ਬਾਬਾ ਧਿਆਨਾ ਦੇ ਤਪੋ ਅਸਥਾਨਾਂ 'ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ¢ ਸਮੂਹ ਗ੍ਰਾਮ ਪੰਚਾਇਤ ਅਤੇ ਐਨ. ਆਰ .ਆਈਜ਼ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ¢ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਤਪ ਅਸਥਾਨ ਤੋਂ ਸੰਗਤਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਨੇ ਹਰ ਸਾਲ ਦੀ ਤਰ੍ਹਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਜਾਂਦੀ ਹੈ¢ ਸਵੇਰੇ 10 ਵਜੇ ਨਿਸ਼ਾਨ ਸਾਹਿਬ ਦੀ ਰਸਮ ਅਦਾ ਕੀਤੀ ਜਾਵੇਗੀ¢ ਇਸ ਮÏਕੇ ਨਾਮਵਰ ਕਲਾਕਾਰ ਹਾਜ਼ਰੀਆਂ ਭਰਨਗੇ¢ ਜਿਨ੍ਹਾਂ ਵਿੱਚ ਜੱਸ ਜÏਹਲ, ਜੈਜ਼ਵੀਰ ,ਬੀ ਨਵੀ, ਰਘਬੀਰ ਬਾਂਸਲ ਆਦਿ ¢ ਕਮੇਟੀ ਵੱਲੋਂ ਇਲਾਕਾ ਨਿਵਾਸੀਆਂ ਨੂੰ ਹੁੰਮਹੁਮਾ ਕੇ ਪਹੁੰਚਣ ਦੀ ਬੇਨਤੀ ਕੀਤੀ ¢ਚਾਹ ਪਕÏੜਿਆਂ ਦੇ ਲੰਗਰ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ¢ ਪ੍ਰੈੱਸ ਨੂੰ ਇਹ ਜਾਣਕਾਰੀ ਸੇਵਾਦਾਰ- ਲਖਵੀਰ ਸਿੰਘ ਲੱਖਾ, ਮਨਜੀਤ ਬਾਂਸਲ, ਸੁਖਵੀਰ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਬਾਂਸਲ, ਕੁਲਵਿੰਦਰ ਸਿੰਘ ਪੰਚ, ਮਦਨ ਲਾਲ ਬਾਂਸਲ, ਅਵਤਾਰ ਤਾਰੀ, ਦੀਪਾ, ਚਰਨਜੀਤ , ਮੰਗੀ, ਮੰਗਤ ਮੰਗਾ ਨੇ ਆਦਿ¢
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਅਗਲੀ ਖ਼ਬਰ ਥਾਣਾ ਨੂਰਮਹਿਲ ਅਧੀਨ ਮੈਡੀਕਲ ਸਟੋਰਾਂ 'ਤੇ ਨਸ਼ੇ ਦੀਆਂ ਦਵਾਈਆਂ ਦੀ ਕਥਿਤ ਵਿਕਰੀ, ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਉੱਠੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।