26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਦਰਗਾਹ ਬਾਬਾ ਬਹਾਰ ਸ਼ਾਹ ਕਾਦਰੀ ਵਿਖੇ ਹੋਣ ਵਾਲੇ ਸਾਲਾਨਾ ਮੇਲੇ ਸੰਬੰਧੀ ਬੈਠਕ

ਅਜੀਤ ਡੈਸਕ 08-06-2026
ਚੁਗਿੱਟੀ/ ਜੰਡੂ ਸਿੰਘਾ, 7 ਜੂਨ (ਨਰਿੰਦਰ ਲਾਗੂ)-ਦਰਗਾਹ ਬਾਬਾ ਬਹਾਰ ਜੀ ਕਾਦਰੀ ਮੁਬਾਰਕਪੁਰ ਸ਼ੇਖੇ ਵਿਖੇ ਕਰਵਾਏ ਜਾਣ ਵਾਲੇ 26 ਵੇਂ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕਾਂ ਵੱਲੋਂ ਇੱਕ ਬੈਠਕ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਗਦੇਵ ਕੁਮਾਰ ਬੰਗੜ ਨੇ ਦੱਸਿਆ ਕਿ ਗੱਦੀ ਨਸ਼ੀਨ ਸਾਈਾ ਸੁਰਿੰਦਰ ਪਾਲ ਦੀ ਦੇਖਰੇਖ ਹੇਠ ਮੇਲਾ ਇਸ ਵਾਰ 'ਬੋਲ ਪੰਜਾਬ ਦੇ' ਨਾਂ ਨਾਲ 17,18 ਤੇ 19 ਜੂਨ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ | ਇਸ ਮੌਕੇ ਵੱਖ -ਵੱਖ ਰਸਮਾਂ ਨਿਭਾਉਂਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ | ਮੇਲੇ ਦੌਰਾਨ ਪ੍ਰਸਿੱਧ ਗਾਇਕ ਕਲਾਕਾਰਾਂ ਵੱਲੋਂ ਹਾਜ਼ਰੀ ਲਗਵਾਈ ਜਾਵੇਗੀ |

ਪਿਛਲੀ ਖ਼ਬਰ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ 'ਚ ਜਲੰਧਰ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਦਾਤਰ ਨਾਲ ਹਮਲਾ ਕਰਕੇ ਡਰਾਈਵਰ ਤੋਂ ਪਰਸ ਖੋਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।