26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ 'ਚ ਜਲੰਧਰ ਦਾ ਸ਼ਾਨਦਾਰ ਪ੍ਰਦਰਸ਼ਨ <br/>

ਪੰਜਾਬ ਵੁਸ਼ੂ ਚਾੈਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਜ਼ਿਲ੍ਹਾ ਜਲੰਧਰ ਲੜਕੀਆਂ ਦੀ ਟੀਮ ਨਾਲ ਖੇਡ ਅਧਿਕਾਰੀ | ਤਸਵੀਰ:-ਮੁਨੀਸ਼ | <br/> 08-06-2026
ਜਲੰਧਰ, 7 ਜੂਨ (ਡਾ. ਜਤਿੰਦਰ ਸਾਬੀ)-28ਵੀਂ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ ਲੜਕੀਆਂ ਦੇ ਵਰਗ ਦੇ ਮੁਕਾਬਲੇ ਜੋ ਬੀਤੇ ਦਿਨੀ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਗੋਨਿਆਣਾਂਾ ਮੰਡੀ ਬਠਿੰਡਾ ਵਿਖੇ ਕਰਵਾਏ ਗਏ | ਇਸ ਦੇ ਵਿਚੋਂ ਜ਼ਿਲ੍ਹਾ ਜਲੰਧਰ ਦੀ ਲੜਕੀਆਂ ਦੀ ਟੀਮ ਨੇ 6 ਸੋਨ, 2 ਚਾਂਦੀ ਤੇ 4 ਕਾਂਸੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਜਾਣਕਾਰੀ ਜਿਲਾ ਜਲੰਧਰ ਵੁਸ਼ੂ ਐਸੋਸੀਏਸ਼ਨ ਦੇ ਇਕ ਬੁਲਾਰੇ ਵੱਲੋਂ ਦਿੱਤੀ ਗਈ |

ਪਿਛਲੀ ਖ਼ਬਰ ਵਿਸ਼ਵ ਸਾਈਕਲ ਦਿਵਸ ਮੌਕੇ ਕੱਢੀ ਸਾਈਕਲ ਰੈਲੀ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਸਾਈਕਲਿੰਗ ਨੂੰ ਆਪਣੀ ਰ... ਅਗਲੀ ਖ਼ਬਰ ਦਰਗਾਹ ਬਾਬਾ ਬਹਾਰ ਸ਼ਾਹ ਕਾਦਰੀ ਵਿਖੇ ਹੋਣ ਵਾਲੇ ਸਾਲਾਨਾ ਮੇਲੇ ਸੰਬੰਧੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।