25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਅੰਤਰ ਜ਼ਿਲ੍ਹਾ ਮਹਿਲਾ ਕ੍ਰਿਕਟ ਟੂਰਨਾਮੈਂਟ 'ਚ ਜਲੰਧਰ ਦੀ ਤਰਨ ਤਾਰਨ 'ਤੇ ਜਿੱਤ <br/>

ਅੰਤਰ ਜ਼ਿਲ੍ਹਾ ਮਹਿਲਾ ਕ੍ਰਿਕਟ ਮੁਕਾਬਲੇ ਦੇ ਮੈਚ 'ਚੋਂ ਜੇਤੂ ਬਣੀ ਜਲੰਧਰ ਦੀ ਟੀਮ ਜੇ.ਡੀ.ਸੀ.ਏ ਦੇ ਖੇਡ ਅਧਿਕਾਰੀਆਂ ਨਾਲ | ਤਸਵੀਰ:-ਮੁਨੀਸ਼ <br/> 10-06-2026
ਜਲੰਧਰ, 9 ਜੂਨ (ਡਾ. ਜਤਿੰਦਰ ਸਾਬੀ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਪੰਜਾਬ ਸਟੇਟ ਅੰਤਰ ਜਿਲ੍ਹਾ ਮਹਿਲਾ ਸੀਨੀਅਰ ਕ੍ਰਿਕਟ ਚੈਪੀਅਨਸ਼ਿਪ ਦਾ ਮੈਚ ਸਥਾਨਕ ਸੇਂਟ ਸੋਲਜਰ ਕੈਂਪਸ ਦੇ ਖੇਡ ਮੈਦਾਨ 'ਚ ਕਰਵਾਇਆ ਗਿਆ | ਇਹ ਜਾਣਕਾਰੀ ਦਿੰਦੇ ਹੋਏ ਜੇ.ਡੀ.ਸੀ.ਏ ਦੇ ਸੰਯੁਕਤ ਸਕੱਤਰ ਸੰਜੀਵ ਅੰਗਰੀਸ਼ ਨੇ ਦੱਸਿਆ ਕਿ ਇਸ ਮੈਚ ਦੇ ਵਿਚੋਂ ਜਲੰਧਰ ਦੀ ਮਹਿਲਾ ਕ੍ਰਿਕਟ ਟੀਮ ਨੇ ਤਰਨਤਾਰਨ ਨੂੰ 278 ਦੌੜਾਂ ਨਾਲ ਹਰਾ ਕੇ ਅਗਲੇ ਗੇੜ 'ਚ ਪ੍ਰਵੇਸ਼ ਕੀਤਾ | ਇਸ ਦੇ ਵਿਚ ਰਸ਼ਮੀ ਸਿੰਘ ਨੇ 100 ਦੌੜਾਂ ਤੇ ਮਲਿਕਾ ਮੋਰ ਨੇ 68 ਦੌੜਾਂ ਤੇ ਆਰਤੀ ਸ਼ਰਮਾਂ ਨੇ 64 ਦੌੜਾਂ ਦਾ ਸ਼ਾਨਦਾਰ ਯੋਗਦਾਨ ਪਾਇਆ ਤੇ ਜਲੰਧਰ ਦੀ ਮਲਿਕਾ ਮੋਰ ਨੇ 3 ਵਿਕਟਾਂ ਲੈ ਕੇ ਟੀਮ ਨੂੰ ਸ਼ਾਨਦਾਰ ਜਿੱਤ ਦਿਵਾਈ |

ਪਿਛਲੀ ਖ਼ਬਰ ਨਰੰਗਪੁਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾ ਰਿਹੈ ਹੱਲ-ਸਰਪੰਚ ਬਲਵਿੰਦਰ ਕੁਮਾਰ ਅਗਲੀ ਖ਼ਬਰ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤੇ 'ਮੇਰੀ ਰਸੋਈ ਯੋਜਨਾ' ਸਕੀਮ ਤਹਿਤ ਲੋੜਵੰਦ ਲੋਕਾਂ ਦੇ ਫਾਰਮ ਭਰੇ ਜੰਡੂਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।