ਵਾਰਡ ਨੰਬਰ 64 ਦੇ ਕਈ ਨੌਜਵਾਨ ਵਰਕਰ ਭਾਜਪਾ ਛੱਡ ਕੇ 'ਆਪ' ਵਿਚ ਸ਼ਾਮਿਲ <br/>
ਸ਼ੁੱਕਰਵਾਰ ਨੂੰ ਵਾਰਡ ਨੰਬਰ 64 ਦੇ ਕਈ ਨੌਜਵਾਨ ਭਾਰਤੀ ਜਨਤਾ ਪਾਰਟੀ ਛੱਡ ਕੇ 'ਆਪ' ਸ਼ਾਮਿਲ ਹੋਏ | ਉਨ੍ਹਾਂ ਦਾ ਸਵਾਗਤ ਕਰਦੇ ਹੋਏ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ, ਮੇਅਰ ਵਿਨੀਤ ਧੀਰ, ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ ਅਤੇ ਹੋਰ | ਤਸਵੀਰ-ਮੁਨੀਸ਼
<br/>
10-06-2026