ਫ਼ੌਜ ਤੇ ਪੁਲਿਸ ਵਲੋਂ ਥਾਂ-ਥਾਂ 'ਤੇ ਕੀਤੀ ਜਾ ਰਹੀ ਨਾਕੇਬੰਦੀ ਦੇ ਰੋਸ 'ਚ ਛਾਉਣੀ ਦੇ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਰੱਖ ਕੇ ਜਤਾਇਆ ਰੋਸ
ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਜਗਬੀਰ ਸਿੰਘ ਬਰਾੜ, ਸਰਬਜੀਤ ਸਿੰਘ ਮੱਕੜ, ਪੁਨੀਤ ਸ਼ੁਕਲਾ ਤੇ ਦੁਕਾਨਦਾਰ ਅਤੇ ਦੁਕਾਨਦਾਰ ਚਰਨਜੀਤ ਸਿੰਘ ਵਿੱਕੀ ਚੱਢਾ ਤੇ ਹੋਰ ਦੁਕਾਨਦਾਰ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰਾਂ-ਮੁਨੀਸ਼
<br/>
10-06-2026