ਨੌਜਵਾਨ ਸਭਾ ਪਿੰਡ ਕੁਲਾਰ ਵੱਲੋਂ 1984 ਦੇ ਸ਼ਹੀਦਾਂ ਦੀ ਯਾਦ 'ਚ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ <br/>
ਪਿੰਡ ਕੁਲਾਰ ਵਿਖੇ ਨੌਜਵਾਨ ਸਭਾ ਵੱਲੋਂ 1984 ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਲਗਾਈ ਸਲਾਨਾ ਠੰਢੇ-ਮਿੱਠੇ ਜਲ ਦੀ ਛਬੀਲ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹਲਕਾ ਸ਼ਾਹਕੋਟ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਸਾਬੂਵਾਲ ਤੇ ਹੋਰ ਸੇਵਾਦਾਰ ਸੇਵਾ ਨਿਭਾਉਂਦੇ ਹੋਏ | ਤਸਵੀਰ- ਸੁਖਦੀਪ ਸਿੰਘ
<br/>
10-06-2026