ਅੱਜ ਦੇ ਚੁਪਹਿਰਾ ਸਮਾਗਮ
ਅਜੀਤ ਡੈਸਕ
14-06-2026
pppppp
ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ), ਕਪੂਰਥਲਾ ਰੋਡ, ਜਲੰਧਰ ਵਿਖੇ ਹਰ ਐਤਵਾਰ ਦੀ ਤਰ੍ਹਾਂ ਇਸ 14 ਜੂਨ ਦਿਨ ਐਤਵਾਰ ਨੂੰ ਦੁਪਹਿਰ 1 ਤੋਂ ਸ਼ਾਮ 5 ਵਜੇ ਤੱਕ ਚੁਪਹਿਰਾ ਸਮਾਗਮ ਕਰਵਾਏ ਜਾ ਰਹੇ ਹਨ |
pppppp
ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ, ਜਲੰਧਰ ਵਿਖੇ ਹਰ ਐਤਵਾਰ ਦੀ ਤਰ੍ਹਾਂ ਇਸ ਵਾਰ ਵੀ 14 ਜੂਨ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਚੁਪਹਿਰਾ ਸਮਾਗਮ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦਿੱਤੀ |