10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸੀਟੀ ਵਰਲਡ ਸਕੂਲ ਦੇ ਨਿਸ਼ਾਨੇਬਾਜ਼ਾਂ ਨੇ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ’ਚੋਂ ਦੋ ਸੋਨ ਤਗਮੇ ਜਿੱਤੇ

ਅਜੀਤ ਡੈਸਕ 06-07-2026

ਜਲੰਧਰ, 5 ਜੁਲਾਈ (ਡਾ.ਜਤਿੰਦਰ ਸਾਬੀ)-ਪੀ.ਏ.ਪੀ ਕੈਪਸ ਜਲੰਧਰ ਕੈਂਟ ਵਿਖੇ ਕਰਵਾਈ ਗਈ ਜਿਲ੍ਹਾ ਜਲੰਧਰ ਪੱਧਰੀ ਸ਼ੂਟਿੰਗ ਚੈਪੀਅਨਸ਼ਿਪ ਦੇ ਵਿਚੋਂ ਸੀਟੀ ਵਰਲਡ ਪਬਲਿਕ ਸਕੂਲ ਦੀ 12ਵੀਂ ਕਲਾਸ ਦੀ ਵਿਦਿਆਰਥਣ ਗੁਰਸਿਮਰਨ ਕੌਰ ਨੇ ਸੋਨ ਤਗਮਾ ਤੇ ਇਸ ਦੇ ਨਾਲ ਹੀ ਐਡਵੋਕੇਟ ਜੇ.ਪੀ ਸਿੰਘ ਨੇ ਵੀ ਆਪਣੇ ਵਰਗ ਦੇ ਵਿਚੋਂ ਸੋਨ ਤਗਮਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ। ਇਸ ਮੌਕੇ ਤੇ ਐਡਵੋਕੇਟ ਜੇ.ਪੀ ਸਿੰਘ, ਗੁਰਵੀਰ ਸਿੰਘ, ਤੇਜ ਵਰਿੰਦਰ ਕੈਲੀ ਅਤੇ ਹਰਸ਼ਵੀਰ ਸਿੰਘ ਨੇ ਰਾਜ ਪੱਧਰ ਲਈ ਯੋਗਤਾ ਦਰਜ ਕਰਵਾਈ। ਜੇਤੂ ਖਿਡਾਰੀਆਂ ਨੂੰ ਪ੍ਰਿੰਸੀਪਲ ਮੈਡਮ ਆਰਤੀ ਜੈਸਵਾਲ ਨੇ ਵਧਾਈ ਦਿੱਤੀ।

ਪਿਛਲੀ ਖ਼ਬਰ ਦਰਬਾਰ ਹਜ਼ਰਤ ਪੀਰ ਬਾਬਾ ਗਦੀਲੇ ਸ਼ਾਹ ਵਿਖੇ ਕਰਵਾਏ ਸਾਲਾਨਾ ਜੋੜ ਮੇਲੇ ਦੌਰਾਨ ਲੱਗੀਆਂ ਰੌਣਕਾਂ ਅਗਲੀ ਖ਼ਬਰ ਰੂਪਨਗਰ ਕਾਂਗਰਸ ਵਿਚ ਖੇਮੇਬੰਦੀ ਹੋਈ ਹੋਰ ਗਹਿਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।