29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਸੰਬੰਧੀ ਕਰਵਾਇਆ ਕਵੀ ਦਰਬਾਰ

ਅਜੀਤ ਡੈਸਕ 07-07-2026
ਜਲੰਧਰ, 6 ਜੁਲਾਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਦੇ ਸਬੰਧ ’ਚ ਨਿਸ਼ਕਾਮ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸਮੂਹ ਕਵੀਆਂ ਨੇ ਗੁਰੂ ਹਰਿਗੋਬਿੰਦ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਆਪਣੀਆਂ ਰਚਨਾਵਾਂ ਸੰਗਤ ਦੇ ਰੂ-ਬਰੂ ਕੀਤੀਆਂ। ਬੀਬੀ ਕੁਲਜੀਤ ਕੌਰ, ਉਰਮਿਲਜੀਤ ਸਿੰਘ ਵਾਲੀਆ, ਗੁਰਦੀਪ ਸਿੰਘ ਉਜਾਲਾ, ਅਮਰਜੀਤ ਸਿੰਘ ਬੱਗਾ, ਗ੍ਰੰਥੀ ਕੁਲਵਿੰਦਰ ਸਿੰਘ, ਮਾਸਟਰ ਮਹਿੰਦਰ ਸਿੰਘ ਅਨੇਜਾ, ਦਲੇਰ ਸਿੰਘ ਦਿੱਲ, ਕੁਲਵਿੰਦਰ ਸਿੰਘ ਗਾਖ਼ਲ, ਕੁਲਦੀਪ ਸਿੰਘ ਰਤਨ, ਹਰਜਿੰਦਰ ਸਿੰਘ ਜਿੰਦੀ, ਹਰਬੰਸ ਸਿੰਘ ਕਲਸੀ ਅਤੇ ਅਮਰ ਸਿੰਘ ਅਮਰ ਨੇ ਆਪਣੀਆਂ ਰਚਨਾਵਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਪਿਛਲੀ ਖ਼ਬਰ ਰਾਜਸਥਾਨ ਦੇ ਅਜਮੇਰ ਨੇੜੇ, ਇੱਕ ਦਰੱਖਤ ਦੀ ਅਗਲੀ ਖ਼ਬਰ ਕੈਨੇਡਾ ਦੇ ਦੌਰੇ ਤੋਂ ਪਰਤੇ ਹਰਜਾਪ ਸਿੰਘ ਸੰਘਾ ਦਾ ਸੀਨੀਅਰ ਅਕਾਲੀ ਆਗੂ ਢੀਂਡਸਾ ਤੇ ਸਾਥੀਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।